September 27, 2026
#ਪੰਜਾਬ

ਪੰਜਾਬ ਵਿਧਾਨ ਸਭਾ ਦਾ ਇਜਲਾਸ 19 ਅਕਤੂਬਰ ਨੂੰ

ਚੰਡੀਗੜ – ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 13ਵੇਂ (ਵਿਸ਼ੇਸ਼) ਸਮਾਗਮ ਲਈ 19 ਅਕਤੂਬਰ ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।