ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ
ਅੰਮ੍ਰਿਤਸਰ – ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਮੇਂ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ 143 ਮੈਂਬਰ ਹਾਜ਼ਰ ਸਨ। ਇਨ੍ਹਾਂ ਵਿਚ ਬੀਬੀ ਜਗੀਰ ਕੌਰ ਤੋਂ ਇਲਾਵਾ ਜਥੇਦਾਰ ਤੋਤਾ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਜਨੈਤਪੁਰ, ਸ. ਹਰਪਾਲ ਸਿੰਘ ਪਾਲੀ, ਸ. ਬਲਦੇਵ ਸਿੰਘ ਕਾਇਮਪੁਰ, ਬੀਬੀ ਮਨਜੀਤ ਕੌਰ ਕੰਧੋਲਾ, ਸ. ਹਰਭਜਨ ਸਿੰਘ ਮਸਾਣਾਂ, ਸ. ਭੁਪਿੰਦਰ ਸਿੰਘ ਅਸੰਧ, ਸ. ਬਲਦੇਵ ਸਿੰਘ ਖਾਲਸਾ, ਬੀਬੀ ਅਮਰਜੀਤ ਕੌਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਬਿੱਕਰ ਸਿੰਘ ਚੰਨੂ, ਸ. ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਵੀਰ ਕੌਰ, ਸ. ਨਵਤੇਜ ਸਿੰਘ ਕਾਉਣੀ, ਸ. ਕੌਰ ਸਿੰਘ, ਬੀਬੀ ਪ੍ਰਮਿੰਦਰ ਕੌਰ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਨਸੀਹਾਂ, ਸ. ਦਰਸ਼ਨ ਸਿੰਘ ਸ਼ੇਰਖਾ, ਸ. ਬਲਵਿੰਦਰ ਸਿੰਘ ਭੰਮਾਂ ਲੰਡਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਬੀਬੀ ਜਸਵਿੰਦਰ ਕੌਰ ਜੀਰਾ, ਸ. ਗੁਰਮੀਤ ਸਿੰਘ ਬੂਹ, ਸ. ਜੁਗਰਾਜ ਸਿੰਘ ਦੋਧਰ, ਬੀਬੀ ਨਰਿੰਦਰ ਕੌਰ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਤਰਸੇਮ ਸਿੰਘ ਰੱਤੀਆ, ਬੀਬੀ ਜਸਵਿੰਦਰ ਕੌਰ, ਬੀਬੀ ਗੁਰਿੰਦਰ ਕੌਰ, ਸ. ਸ਼ੇਰ ਸਿੰਘ ਮੰਡਵਾਲਾ, ਸ. ਫੁੰਮਣ ਸਿੰਘ, ਸ. ਮੇਜਰ ਸਿੰਘ ਮਹਿਰਾਜ, ਬੀਬੀ ਜਸਪਾਲ ਕੌਰ, ਸ. ਅਮਰੀਕ ਸਿੰਘ ਕੋਟਸ਼ਮੀਰ, ਬੀਬੀ ਜੋਗਿੰਦਰ ਕੌਰ, ਸ. ਮੋਹਨ ਸਿੰਘ ਬੰਗੀ, ਸ. ਗੁਰਤੇਜ ਸਿੰਘ ਢੱਡੇ, ਸ. ਸੁਰਜੀਤ ਸਿੰਘ, ਮਾਸਟਰ ਮਿੱਠੂ ਸਿੰਘ, ਬਾਬਾ ਬੂਟਾ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਜਸਵੀਰ ਕੌਰ, ਬੀਬੀ ਪਰਮਜੀਤ ਕੌਰ, ਸ. ਇੰਦਰਮੋਹਨ ਸਿੰਘ, ਬੀਬੀ ਜਸਪਾਲ ਕੌਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਮਲਕੀਤ ਸਿੰਘ ਚੰਗਾਲ, ਸ. ਪਰਮਜੀਤ ਸਿੰਘ ਖਾਲਸਾ, ਸ. ਬਲਦੇਵ ਸਿੰਘ ਚੂੰਘਾ, ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਸ਼ਰਨਜੀਤ ਕੌਰ, ਸ. ਜੈਪਾਲ ਸਿੰਘ ਮੰਡੀਆ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਦੇਵ ਸਿੰਘ ਰੋਗਲਾ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਨਿਰਮਲ ਸਿੰਘ ਹਰਿਆਓ, ਸ. ਕੁਲਦੀਪ ਸਿੰਘ ਨੱਸੂਪੁਰ, ਬੀਬੀ ਹਰਦੀਪ ਕੌਰ, ਸ. ਸਤਵਿੰਦਰ ਸਿੰਘ ਟੌਹੜਾ, ਸ. ਜਰਨੈਲ ਸਿੰਘ, ਸ. ਸਵਿੰਦਰ ਸਿੰਘ ਸਭਰਵਾਲ, ਸ. ਜਸਮੇਲ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਸ. ਨਿਰਮੈਲ ਸਿੰਘ ਜੌਲਾਂ, ਸ. ਸੁਰਜੀਤ ਸਿੰਘ ਗੜ੍ਹੀ, ਸ. ਗੁਰਪ੍ਰੀਤ ਸਿੰਘ, ਸ. ਰਣਧੀਰ ਸਿੰਘ ਚੀਮਾਂ, ਸ. ਅਵਤਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਦਵਿੰਦਰ ਸਿੰਘ ਖੱਟੜਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਚਰਨ ਸਿੰਘ ਆਲਮਗੀਰ, ਸ. ਹਰਪਾਲ ਸਿੰਘ ਜੱਲਾ, ਸ. ਹਰਪ੍ਰੀਤ ਸਿੰਘ ਗਰਚਾ, ਸ. ਜਗਜੀਤ ਸਿੰਘ ਤਲਵੰਡੀ, ਸ. ਗੁਰਚਰਨ ਸਿੰਘ ਗਰੇਵਾਲ, ਸ. ਜਸਵੰਤ ਸਿੰਘ ਪੁੜੈਣ, ਸ. ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਸ. ਰਣਜੀਤ ਸਿੰਘ ਮੰਗਲੀ, ਸ. ਸਰਬੰਸ ਸਿੰਘ ਮਾਣਕੀ, ਸ. ਮਹਿੰਦਰ ਸਿੰਘ, ਸ. ਗੁਰਬਖ਼ਸ ਸਿੰਘ ਖ਼ਾਲਸਾ, ਸ. ਬਲਦੇਵ ਸਿੰਘ ਕਲਿਆਣ, ਸ. ਪਰਮਜੀਤ ਸਿੰਘ ਰਾਏਪੁਰ, ਬੀਬੀ ਦਵਿੰਦਰ ਕੌਰ ਕਾਲੜਾ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ ਭੂੰਗਾ ਲੰਬਾਣਾ, ਸ. ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ, ਸ. ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸ. ਸੁਰਜੀਤ ਸਿੰਘ ਭਿੱਟੇਵਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਸ. ਅਮਰੀਕ ਸਿੰਘ ਵਿਛੋਆ, ਸ. ਜੋਧ ਸਿੰਘ ਸਮਰਾ, ਬੀਬੀ ਸਵਰਨ ਕੌਰ ਤੇੜਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਤੁਗਲਵਾਲਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਸ. ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਰਵਿੰਦਰ ਸਿੰਘ ਚੱਕ, ਸ. ਹਰਜਿੰਦਰ ਸਿੰਘ ਧਾਮੀ, ਸ. ਸੁਰਿੰਦਰ ਸਿੰਘ ਠੇਕੇਦਾਰ, ਸ. ਜੰਗਬਹਾਦਰ ਸਿੰਘ ਰਾਏ, ਬੀਬੀ ਰਣਜੀਤ ਕੌਰ, ਸ. ਅਮਰਜੀਤ ਸਿੰਘ ਚਾਵਲਾ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਕਰਨੈਲ ਸਿੰਘ ਪੰਜੋਲੀ, ਭਾਈ ਰਾਮ ਸਿੰਘ, ਸ. ਜਗਤਾਰ ਸਿੰਘ, ਸ. ਸੁਰਜੀਤ ਸਿੰਘ ਕੰਗ, ਸ. ਹਰਭਜਨ ਸਿੰਘ ਚੀਮਾ, ਸ. ਚਰਨਜੀਤ ਸਿੰਘ ਜੱਸੋਵਾਲ, ਸ. ਸੁਖਮੀਤ ਸਿੰਘ, ਸ. ਗੁਰਿੰਦਰ ਸਿੰਘ ਬਾਵਾ, ਸ. ਪ੍ਰਿਤਪਾਲ ਸਿੰਘ ਮੌਜੂਦ ਸਨ।






