ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਵਿਚ ਵਿਵਾਦਤ ਪੁਸਤਕਾਂ ਦੇ ਮਾਮਲੇ ‘ਚ ਪਰਚਾ ਦਰਜ
ਚੰਡੀਗੜ੍ਹ : ਪਿਛਲੇ ਕਈ ਦਿਨਾਂ ਤੋ ਪੰਜਾਬ ਵਿਚ ਵਿਦਿਆਰਥੀਆਂ ਲਈ ਇਤਿਹਾਸ ਦੀਆਂ ਜੋ ਪੁਸਤਕਾਂ ਛਾਪੀਆਂ ਗਈਆਂ ਸਨ ਉਨ੍ਹਾਂ ਵਿਚ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਸੀ। ਇਸ ਵਿਰੁਧ ਹੁਣ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਦਰਅਸਲ ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।
FIR ਦੀ ਕਾਪੀ ਵੇਖਣ ਲਈ ਇਥੇ ਕਲਿਕ ਕਰੋ






