April 23, 2026
#ਪ੍ਰਮੁੱਖ ਖ਼ਬਰਾਂ #ਭਾਰਤ

ਝਾਰਖੰਡ ‘ਚ ਪੰਜ ਪੜਾਵਾਂ ਤਹਿਤ ਵਿਧਾਨ ਸਭਾ ਚੋਣਾਂ 30 ਨਵੰਬਰ ਤੋਂ

ਨਵੀਂ ਦਿੱਲੀ – ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਹੋ ਗਿਆ ਹੈ। ਸੂਬੇ ‘ਚ ਪੰਜ ਪੜਾਵਾਂ ਦੇ ਤਹਿਤ ਚੋਣਾਂ ਹੋਣਗੀਆਂ। ਚੋਣਾਂ ਦੇ ਨਤੀਜੇ 23 ਦਸੰਬਰ ਨੂੰ ਆਉਣਗੇ। ਇਸ ਸੰਬੰਧੀ ਅੱਜ ਪ੍ਰੈੱਸ ਕਾਨਫ਼ਰੰਸ ਕਰਦਿਆਂ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਦੀ ਵੋਟਿੰਗ 30 ਨਵੰਬਰ ਨੂੰ ਹੋਵੇਗੀ। 7 ਦਸੰਬਰ ਨੂੰ ਦੂਜੇ ਪੜਾਅ, 12 ਦਸੰਬਰ ਨੂੰ ਤੀਜੇ ਪੜਾਅ ਦੇ ਤਹਿਤ ਵੋਟਿੰਗ ਹੋਵੇਗੀ।