Skip to content

ਟਰੰਪ ਖ਼ਿਲਾਫ਼ ਕੋਈ ਸਬੂਤ ਨਹੀਂ: ਵ੍ਹਾਈਟ ਹਾਊਸ

Share this story

ਵ੍ਹਾਈਟ ਹਾਊਸ ਨੇ ਕਿਹਾ ਕਿ ਡੋਨਲਡ ਟਰੰਪ ਖ਼ਿਲਾਫ਼ ਗਲਤ ਕੰਮ ਕਰਨ ਦਾ ਕੋਈ ਸਬੂਤ ਨਹੀਂ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਟੈਫਨੀ ਗ੍ਰੀਸ਼ਮ ਨੇ ਕਿਹਾ ਕਿ ਯੂਕਰੇਨ ’ਚ ਅਮਰੀਕਾ ਦੀ ਸਾਬਕਾ ਸਫ਼ੀਰ ਮੈਰੀ ਯੋਵਾਨੋਵਿਚ ਨੇ ਗਵਾਹੀ ਦਿੱਤੀ ਹੈ ਕਿ ਉਹ ਰਾਸ਼ਟਰਪਤੀ ਦੀ ਸ਼ਮੂਲੀਅਤ ਵਾਲੀ ਕਿਸੇ ਵੀ ਅਪਰਾਧਿਕ ਸਰਗਰਮੀ ਤੋਂ ਜਾਣੂ ਨਹੀਂ ਹੈ। ਉਧਰ ਟਰੰਪ ਨੇ ਕਿਹਾ ਕਿ ਉਸ ਨੂੰ ਬੋਲਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਦੋਗਲੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਰਿਪਬਲਿਕਨ ਮੈਂਬਰਾਂ ਵੱਲੋਂ ਸਵਾਲ ਪੁੱਛਣ ਦੇ ਹੱਕਾਂ ਨੂੰ ਨਕਾਰਿਆ ਜਾ ਰਿਹਾ ਹੈ।

Share this story
WRITTEN BY

BREAKING