September 30, 2026
#ਪ੍ਰਮੁੱਖ ਖ਼ਬਰਾਂ #ਭਾਰਤ

ਉੱਧਵ ਠਾਕਰੇ ਅੱਜ ਲੈਣਗੇ ਹਲਫ਼-ਸਮਾਗਮ ਲਈ ਸੋਨੀਆ, ਮਮਤਾ,ਕੇਜਰੀਵਾਲ ਨੂੰ ਸੱਦਾ

ਮੁੰਬਈ – ਸ਼ਿਵ ਸੈਨਾ ਦੇ ਮੁਖੀ ਸ੍ਰੀ ਉੱਧਵ ਠਾਕਰੇ ਦੇ ਅੱਜ 28 ਨਵੰਬਰ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈ ਰਹੇ ਹਨ। ਸਹੁੰ ਚੁੱਕ ਸਮਾਗਮ ਲਈ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਪੱਛਮੀ ਬੰਗਲਾ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡੀ.ਐਮ.ਕੇ ਦੇ ਆਗੂ ਸਟਾਲਿਨ ਨੂੰ ਵੀ ਸੱਦਾ ਭੇਜਿਆ ਗਿਆ ਹੈ।