ਜਲੰਧਰ ਦਿਹਾਤੀ ਪੁਲਿਸ ਵੱਲੋਂ ਤਸਕਰਾਂ ਖ਼ਿਲਾਫ ਵੱਡੀ ਕਾਰਵਾਈ
ਜਲੰਧਰ – ਐਨ.ਡੀ.ਪੀ.ਐਸ. ਐਕਟ ਤਹਿਤ ਸੀ.ਆਈ.ਏ. ਜਲੰਧਰ (ਦਿਹਾਤੀ) ਦੀ ਪੁਲਿਸ ਨੇ 1 ਨਸ਼ਾ ਤੱਸਕਰ ਨੂੰ ਕਾਬੂ ਕਰਕੇ 100 ਗ੍ਰਾਮ ਹੈਰੋਇੰਨ ਇੱਕ ਕਾਰ ਈਟਿਸ ਨੰਬਰ ਪੀ.ਬੀ.11-ਬੀ.ਕੇ-9179, ਥਾਣਾ ਕਰਤਾਰਪੁਰ ਦੀ ਪੁਲਿਸ ਨੇ 1 ਨਸ਼ਾ ਤਸਕਰ ਨੂੰ ਕਾਬੂ ਕਰਕੇ 1150 ਪੇਟੀਆ ਮਿਲੀ ਲਿਟਰ ਅਤੇ ਕੈਟਰ ਮਾਰਕਾ 1109 ਰੱੰਗ ਇੱਟਾਂ ਰੰਗਾ ਜਾਅਲੀ ਨੰਬਰ ਪੀ.ਬੀ 08-ਏ.ਬੀ-6371 ਸਮੇਤ 01 ਅਤੇ ਥਾਣਾ ਬਿਲਗਾ ਦੀ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜਾ ਵਿਚੋ 9 ਕਿੱਲੋ ਗ੍ਰਾਮ ਗਾਜਾ ਬ੍ਰਾਮਦ ਕਰਕੇ ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ। ਮਾਣਯੋਗ ਸ਼੍ਰੀ ਦਿਨਕਰ ਗੁਪਤਾ, ਆਈ.ਪੀ.ਐਸ, ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਸ਼੍ਰੀ ਨਵਜੋਤ ਸਿੰਘ ਮਾਹਲ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਸ਼ੀ੍ਰ ਰਵਿੰਦਰਪਾਲ ਸਿੰਘ ਸੰਧੂ, ਪੀ.ਪੀ.ਐਸ, ਪੁਲਿਸ ਕਪਤਾਨ, (ਸਥਾਨਿਕ), ਸ਼੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ, ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ),ਸ਼੍ਰੀ ਰਣਜੀਤ ਸਿੰਘ,ਪੀ.ਪੀ.ਐਸ,ਉਪ ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ) ਸ਼੍ਰੀ ਸੁਰਿੰਦਰਪਾਲ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸ/ਡ ਕਰਤਾਰਪੁਰ ਅਤੇ ਸ਼੍ਰੀ ਦਵਿੰਦਰ ਅੱਤਰੀ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸ/ਡ ਫਿਲੋਰ ਦੀ ਅਗਵਾਈ ਹੇਠ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ, ਇੰਸਪੈਕਟਰ ਸ਼ਿਵ ਕੁਮਾਰ, ਐਸ.ਆਈ. ਨਿਰਮਲ ਸਿੰਘ, ਸੀ.ਆਈ.ਏ. ਸਟਾਫ ਸਮੇਤ ਪੁਲਿਸ ਪਾਰਟੀ ਨੇ 01 ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸਦੇ ਕਬਜਾ ਵਿਚੋ 100 ਗ੍ਰਾਮ ਹੈਰੋਇੰਨ ਇੱਕ ਕਾਰ ਈਟਿਸ ਨੰਬਰ ਪੀ.ਬੀ.11-ਬੀ.ਕੇ-9179, ਸਬ-ਇੰਸਪੈਕਟਰ ਪੁਸ਼ਪ ਬਾਲੀ ਮੁੱਖ ਅਫਸਰ ਥਾਣਾ ਕਰਤਾਰਪੁਰ ਦੀ ਪੁਲਿਸ ਨੇ 01 ਨਸ਼ਾ ਤਸਕਰ ਨੂੰ ਕਾਬੂ ਕਰਕੇ 1150 ਪੇਟੀਆ ਮਾਰਕਾ ਹਓਅਠ ਫ੍ਰਓੰਹੀਸ਼ਖੈ (ਢ੍ਰੌ ਸ਼ਅਲ਼ਓ ਅ੍ਰੂਂਅਛ੍ਹਅਲ਼ ਫਅ੍ਰਧਓਸ਼੍ਹ ਲ਼ੈ) ( 13800 ਬੋਤਲਾ ) 1,03,50,000 ਮਿਲੀ ਲਿਟਰ ਅਤੇ ਕੈਟਰ ਮਾਰਕਾ 1109 ਰੱੰਗ ਇੱਟਾਂ ਰੰਗਾ ਜਾਅਲੀ ਨੰਬਰ ਪੀ.ਬੀ 08-ਏ.ਬੀ-6371 ਸਮੇਤ 03 ਅਤੇ ਸਬ-ਇੰਸਪੈਕਟਰ ਸੁਰਜੀਤ ਸਿੰਘ ਮੁੱਖ ਅਫਸਰ ਥਾਣਾ ਬਿਲਗਾ ਦੀ ਪੁਲਿਸ ਨੇ 03 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜਾ ਵਿਚੋ 09 ਕਿੱਲੋ ਗ੍ਰਾਮ ਗਾਜਾ ਬਰਾਮਦ ਕਰਕੇ ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਬਹੁੱਤ ਹੀ ਸ਼ਲਾਘਾ ਯੋਗ ਕੰਮ ਕੀਤਾ ਹੈ।