Skip to content

ਅਕਾਲੀ ਦਲ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੇਂਦਰ ਨੂੰ ਪੈਨਲ ਬਣਾਉਣ ਦੀ ਅਪੀਲ

Share this story

ਅਜਨਾਲਾ – ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅੱਜ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਿਆ। ਇਸ ਮੌਕੇ ਵਫ਼ਦ ਨੇ ਗ੍ਰਹਿ ਮੰਤਰੀ ਪਾਸੋਂ ਹਿੰਦ ਦੀ ਚਾਦਰ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਯਾਦਗਾਰੀ ਸਮਾਰੋਹ ਲਈ ਇੱਕ ਪੈਨਲ ਬਣਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਵਫ਼ਦ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮਾਫ਼ ਕਰਨ ਲਈ ਗ੍ਰਹਿ ਮੰਤਰੀ ਨੂੰ ਦਖ਼ਲ ਦੇਣ ਦੀ ਵੀ ਅਪੀਲ ਕੀਤੀ।

Share this story
WRITTEN BY

BREAKING