ਹਰਿਆਣਾ ਸਰਕਾਰ ਨੇ ਕੰਵਰਪਾਲ ਨੂੰ ਜਿਲਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ, ਪਾਣੀਪਤ ਦਾ ਗੈਰ-ਸਰਕਾਰੀ ਮੈਂਬਰ ਨਾਮਜਦ ਕੀਤਾ
ਚੰਡੀਗੜ – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸੁਸ਼ਾਂਤ ਸਿਟੀ ਅੰਸਲ ਪਾਣੀਪਤ ਦੇ ਕੰਵਰਪਾਲ ਨੂੰ ਜਿਲਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ, ਪਾਣੀਪਤ ਦਾ ਗੈਰ-ਸਰਕਾਰੀ ਮੈਂਬਰ ਨਾਮਜਦ ਕੀਤਾ ਹੈ| ਇਸ ਸਬੰਧ ਵਿਚ ਮੁੱਖ ਸਕੱਤਰ ਦਫਤਰ ਦੇ ਸ਼ਿਕਾਇਤ ਹੱਲ ਵਿਭਾਗ ਵੱਲੋਂ ਇਸ ਸਬੰਧ ਦੀ ਇਕ ਨੋਟੀਫਿਕੇਸ਼ਨ ਜਾਰੀ ਕੀਤੀ ਗਈ|






