Skip to content

ਨਵਜੋਤ ਸਿੱਧੂ ਵੀ ਸ਼ਾਮਲ ਹੋਏ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ‘ਚ

Share this story

ਚੰਡੀਗੜ੍ – ਖੇਤੀ ਕਾਨੂੰਨਾਂ ਸਬੰਧੀ ਪੰਜਾਬ ਵਿਧਾਨ ਸਭਾ ਦੇ ਰੱਖੇ ਗਏ ਸਪੈਸ਼ਲ ਸੈਸ਼ਨ ‘ਚ ਅੱਜ ਸਾਬਕਾ ਪੰਜਾਬ ਕੈਬਿਨੇਟ ਮੰਤਰੀ ਨਵਜੋਤ ਸਿੱਧੂ ਵੀ ਸ਼ਾਮਲ ਹੋਏ। ਜ਼ਿਕਰੇਖਾਸ ਹੈ ਕਿ ਸਿੱਧੂ ਆਪਣੀ ਵਜ਼ੀਰੀ ਖੁੱਸਣ ਤੋਂ ਬਾਅਦ ਕਿਸੇ ਵੀ ਮੀਟਿੰਗ ਜਾਂ ਸੈਸ਼ਨ ‘ਚ ਸ਼ਾਮਲ ਨਹੀਂ ਸੀ ਹੋਏ। ਤੇ ਹੁਣ ਸਿੱਧੂ ਖੇਤੀ ਕਾਨੂੰਨਾਂ ਖਿਲਾਫ ਕਾਫੀ ਸਰਗਰਮ ਰਹਿ ਰਹੇ ਹਨ। ਨਵਜੋਤ ਸਿੱਧੂ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੇ ਨਾਲ ਵਿਧਾਨ ਸਭਾ ਸੈਸ਼ਨ ‘ਚ ਸ਼ਾਮਲ ਹੋਏ।

Share this story
WRITTEN BY

BREAKING