Skip to content

ਜੇਲ੍ਹਾਂ ਵਿਚ VIP ਟਰੀਟਮੈਂਟ ‘ਤੇ ਮਾਨ ਸਰਕਾਰ ਦਾ ਹਮਲਾ

Share this story
Punjab CM Bhagwant Mann announce 300 units of free electricity for residents of the state. Tribune photo

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਜੇਲ੍ਹਾਂ ਵਿਚ ਸੁਧਾਰ ਕਰਨ ਵਲ ਰੁਖ ਕਰ ਲਿਆ ਹੈ। ਇਸੇ ਲੜੀ ਵਿਚ ਹੁਣ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵਲੋਂ ਜੇਲ੍ਹਾਂ ਵਿਚ VIP ਕਲਚਰ ਖ਼ਤਮ ਕੀਤਾ ਜਾਵੇਗਾ।

ਇਸ ਕੰਮ ਨੂੰ ਨੇਪਰੇ ਚਾੜ੍ਹਣ ਲਈ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀਆਈਪੀ ਸੈੱਲ ਖ਼ਤਮ ਕਰ ਦਿੱਤੇ ਗਏ ਹਨ। ਜੇਲ੍ਹਾਂ ਵਿੱਚ ਮਿਲੇ ਮੋਬਾਈਲਾਂ ਵਿਰੁਧ ਸਰਕਾਰ ਸਖ਼ਤ ਹੋ ਗਈ ਹੈ। ਪੰਜਾਬ ਦੀਆਂ ਜੇਲ੍ਹਾਂ ਵਿੱਚ ਲਗਾਤਾਰ ਸਰਚ ਅਭਿਆਨ ਜਾਰੀ ਹੈ। ਹੁਣ ਤੱਕ 710 ਮੋਬਾਈਲ ਬਰਾਮਦ ਕੀਤੇ ਹਨ। ਮੁੱਖ ਮੰਤਰੀ ਨੇ ਸਾਫ਼ ਸਾਫ਼ ਕਿਹਾ ਹੈ ਕਿ ਹੁਣ ਜੇਲ੍ਹ ਅੰਦਰੋਂ ਕਾਲਾ ਧੰਦਾ ਨਹੀਂ ਚੱਲੇਗਾ, ਇਸ ਲਈ ਲਾਪਰਵਾਹੀ ਵਰਤਣ ਵਾਲੇ ਅਧਿਕਾਰੀ ਮੁਅੱਤਲ ਕੀਤੇ ਹਨ ਅਤੇ ਸੁਧਾਰ ਘਰ ਹੁਣ ਅਸਲ ਵਿੱਚ ਅਪਰਾਧੀਆਂ ਦਾ ਸੁਧਾਰ ਕਰਨਗੇ।

Share this story
WRITTEN BY

BREAKING