Indefinite strike by Punjab Roadways employees
![](https://blastingskyhawk.com/wp-content/uploads/2022/05/bus.jpg)
ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਦੀ ਹਡ਼ਤਾਲ
ਚੰਡੀਗੜ੍ਹ : ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਦੋ ਮਹੀਨੇ ਪੁਰਾਣੀ ਇਸ ਸਰਕਾਰ ਦੇ ਖ਼ਿਲਾਫ਼ ਪੰਜਾਬ ਰੋੜਵੇਸ ਦੇ ਕਰਮਚਾਰੀ ਅਣਮਿੱਥੇ ਸਮੇਂ ਦੀ ਹਡ਼ਤਾਲ ਤੇ ਚਲੇ ਗਏ ਹਨ ਰੋਡਵੇਜ਼ ਦੇ ਮੁਲਾਜ਼ਮ। ਇਨ੍ਹਾਂ ਕਰਮਚਾਰੀਆਂ ਦਾ ਕਹਿਣਾ ਹੈ ਕਿ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਤੇ ਸਰਕਾਰ ਖਿਲਾਫ਼ ਕਰਮਚਾਰੀਆਂ ਵਿਚ ਭਾਰੀ ਰੋਸ ਹੈ।