Breaking News: One year sentence for Navjot Singh Sidhu
ਬ੍ਰੇਕਿੰਗ ਨਿਊਜ਼ : ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੀ ਸਜ਼ਾ; ਜੁਰਮਾਨਾ ਵੀ ਹੋਇਆ
ਪੰਜਾਬ ਪ੍ਰਦੇਸ਼ ਕਾਂਗਰਸ ਦਾ ਹੈ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਇਕ ਰੋਡ ਰੇਜ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੇ ਇਹ ਸਜ਼ਾ ਸੁਣਾਈ ਗਈ ਹੈ।
ਪੀਡ਼ਤ ਪਰਿਵਾਰ ਵੱਲੋਂ ਪਾਈ ਗਈ ਰੀਵਿਊ ਪਟੀਸ਼ਨ ਦੇ ਆਧਾਰ ਤੇ ਸੁਣਾਇਆ ਗਿਆ ਹੈ ਇਹ ਮਾਮਲਾ 34 ਸਾਲ ਪੁਰਾਣਾ ਹੈ। ਇਸ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਨੇ ਇਸ ਜੁਰਮਾਨੇ ਦੇ ਨਾਲ ਨਾਲ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਨਾਲ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਹ ਮਾਮਲਾ 1998 ਦਾ ਹੈ।