Skip to content

ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਦਿਹਾਂਤ

Share this story

ਚੰਡੀਗੜ੍ਹ : ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਫੋਰਟਿਸ ਹਸਪਤਾਲ ਵਿਚ ਦਾਖਲ ਸਨ ਜਿੱਥੇ ਅੱਜ ਸਵੇਰੇ ਉਨ੍ਹਾਂ ਆਖ਼ਰੀ ਸਾਹ ਲਏ, ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦਸਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

Share this story
WRITTEN BY

BREAKING