IPS ਅਧਿਕਾਰੀ ਵਰਿੰਦਰ ਕੁਮਾਰ ਬਣੇ ਪੰਜਾਬ ਵਿਜੀਲੈਂਸ ਦੇ ਨਵੇਂ ਚੀਫ਼
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਲ 1993 ਬੈਚ ਦੇ ਸੀਨੀਅਰ IPS ਅਧਿਕਾਰੀ ਵਰਿੰਦਰ ਕੁਮਾਰ ਨੂੰ ਪੰਜਾਬ ਵਿਜੀਲੈਂਸ ਬਿਓਰੋ ਦਾ ਚੀਫ ਡਾਇਰੈਕਟਰ ਨਿਯੁਕਤ ਕੀਤਾ ਹੈ। ਇਹ ਵੀ
ਇਸ ਤੋਂ ਪਹਿਲਾਂ ਆਈ. ਪੀ. ਐੱਸ. ਈਸ਼ਵਰ ਸਿੰਘ ਪੰਜਾਬ ਵਿਜੀਲੈਂਸ ਬਿਓਰੋ ਦੇ ਚੀਫ ਡਾਇਰੈਕਟਰ ਸਨ ਪਰ ਹੁਣ ਉਨ੍ਹਾਂ ਦੀ ਥਾਂ ਆਈ. ਪੀ. ਐੱਸ. ਅਧਿਕਾਰੀ ਵਰਿੰਦਰ ਕੁਮਾਰ ਨੇ ਲੈ ਲਈ ਹੈ।