ਟਰੰਪ ਵਲੋਂ ਚੀਨ ਨੂੰ ਚਿਤਾਵਨੀ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਚਿਤਾਵਨੀ ਦਿੱਤੀ ਹੈ ਕਿ ਜੇਕਰ ਵਪਾਰ ਵਾਰਤਾ ਸਿਰੇ ਨਹੀਂ ਚੜ੍ਹਦੀ ਤਾਂ ਚੀਨ ਤੋਂ ਹੁੰਦੇ ਆਯਾਤ ’ਤੇ ਭਾਰੀ ਟੈਕਸ ਲਾ ਦਿੱਤੇ ਜਾਣਗੇ। ਟਰੰਪ ਦਾ ਇਹ ਬਿਆਨ ਚੀਨੀ ਵਸਤਾਂ ’ਤੇ 10 ਫ਼ੀਸਦੀ ਟੈਕਸ ਲਾਏ ਜਾਣ ਦੇ ਐਲਾਨ ਤੋਂ ਇੱਕ ਦਿਨ ਬਾਅਦ ਆਇਆ ਹੈ।