November 10, 2024
#ਭਾਰਤ

ਪਟਾਕਾ ਫੈਕਟਰੀ ’ਚ ਧਮਾਕੇ ’ਤੇ ਦੁੱਖ ਪ੍ਰਗਟਾਇਆ

ਪੰਜਾਬ ਦੇ ਬਟਾਲਾ ਸਹਿਰ ‘ਚ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਸਬੰਧੀ ਪੀਐੱਮ ਮੋਦੀ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਦਿਲ ਝੰਜੋੜਨ ਵਾਲਾ ਹੈ। ਇਸ ਦਰਦਨਾਕ ਹਾਦਸੇ ‘ਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਉਨ੍ਹਾਂ ਦੀ ਸੰਵੇਦਨਾ ਹੈ। ਉਨ੍ਹਾਂ ਉਮੀਦ ਜਤਾਈ ਕਿ ਜਖਮੀ ਜਲਦ ਹੀ ਠੀਕ ਹੋਣ ਜਾਣਗੇ।