November 10, 2024
#ਦੇਸ਼ ਦੁਨੀਆਂ

ਟਰੰਪ ਵੱਲੋਂ ਕੌਮੀ ਸੁਰੱਖਿਆ ਸਲਾਹਕਾਰ ਦੀ ਛੁੱਟੀ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੌਮੀ ਸੁਰੱਖਿਆ ਸਲਾਹਕਾਰ ਜੌਹਨ ਬੋਲਟਨ ਦੀ ਅੱਜ ਅਹੁਦੇ ਤੋਂ ਛੁੱਟੀ ਕਰ ਦਿੱਤੀ। ਟਰੰਪ ਨੇ ਕਿਹਾ ਕਿ ਉਹ ਬੋਲਟਨ ਨਾਲ ਕੁੱਝ ਮੁੱਦਿਆਂ ਉੱਤੇ ਅਸਹਿਮਤ ਸਨ।