July 3, 2026
#ਭਾਰਤ

ਯੂਰੋਪੀਅਨ ਵਫਦ ਦੇ ਕਸ਼ਮੀਰ ਦੌਰੇ ‘ਤੇ ਭਖੀ ਸਿਆਸਤ

ਨਵੀਂ ਦਿੱਲੀ – ਯੂਰੋਪੀਅਨ ਸੰਸਦ ਦੇ 27 ਮੈਂਬਰਾਂ ਦਾ ਇਕ ਵਫ਼ਦ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦਾ ਦੌਰਾ ਕਰ ਰਿਹਾ ਹੈ। ਇਨ੍ਹਾਂ ਮੈਂਬਰਾਂ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੁਆਰਾ ਵੱਖਰੇ ਤੌਰ ‘ਤੇ ਇਸ ਦੀ ਜਾਣਕਾਰੀ ਦਿੱਤੀ ਗਈ। ਹਾਲਾਂਕਿ ਇਸ ਫੇਰੀ ਨੂੰ ਲੈ ਕੇ ਵਿਵਾਦ ਵੀ ਖੜਾ ਹੋ ਗਿਆ ਹੈ। ਇਕ ਰਿਪੋਰਟ ਦੇ ਅਨੁਸਾਰ, ਨਵੀਂ ਦਿੱਲੀ ਵਿੱਚ ਯੂਰੋਪੀਅਨ ਯੂਨੀਅਨ ਸੰਘ ਦੇ ਸੂਤਰਾਂ ਨੇ ਕਿਹਾ ਕਿ ਇਹ ਯੂਰੋਪੀਅਨ ਯੂਨੀਅਨ ਦਾ ਅਧਿਕਾਰਿਤ ਵਫਦ ਨਹੀਂ ਹੈ, ਬਲਕਿ ਆਪਣੀ ਨਿੱਜੀ ਸਮਰੱਥਾ ਵਿੱਚ ਯਾਤਰਾ ਕਰ ਰਿਹਾ ਹੈ।

ਯੂਰੋਪੀਅਨ ਵਫਦ ਦੇ ਕਸ਼ਮੀਰ ਦੌਰੇ ‘ਤੇ ਭਖੀ ਸਿਆਸਤ

Jatta Ve (Official Video) Mankirt Aulakh |