Skip to content

EXPLORE THE ARCHIVE

Author: Prabhdeep Kaur

ਪੰਜਾਬ

ਦੀਵਾਨ ਰੋਕਣ ਸਬੰਧੀ ਭਾਈ ਲੌਂਗੋਵਾਲ ’ਤੇ ਢੱਡਰੀਆਂ ਵਾਲੇ ਦੇ ਇਲਜ਼ਾਮ ਬੇਬੁਨਿਆਦ- ਸ਼੍ਰੋਮਣੀ ਕਮੇਟੀ ਬੁਲਾਰਾ

ਅੰਮ੍ਰਿਤਸਰ – ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ’ਤੇ ਸੰਗਰੂਰ ਦੇ ਗਿਦੜਿਆਣੀ ’ਚ ਸਮਾਗਮ […]

By 1 min read
ਪ੍ਰਮੁੱਖ ਖ਼ਬਰਾਂ

ਰਾਸ਼ਟਰੀ ਪੱਧਰ ‘ਤੇ ਐਨ.ਆਰ.ਸੀ. ਲਾਗੂ ਕਰਨ ਬਾਰੇ ਫੈਸਲਾ ਨਹੀਂ : ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਨੇ ਲੋਕ ਸਭਾ ‘ਚ ਲਿਖਤੀ ਜਵਾਬ ਰਾਹੀਂ ਦਿੱਤੀ ਜਾਣਕਾਰੀ ਨਵੀਂ ਦਿੱਲੀ – ਸਰਕਾਰ ਨੇ ਮੰਗਲਵਾਰ ਨੂੰ ਲੋਕ ਸਭਾ ‘ਚ ਸਪੱਸ਼ਟ […]

By 1 min read
ਭਾਰਤ

ਆਸਾਮ ‘ਚ ਐਨ.ਆਰ.ਸੀ. ਕਾਰਨ 100 ਤੇ ਪੱਛਮੀ ਬੰਗਾਲ ‘ਚ ਡਰ ਨਾਲ 31 ਮੌਤਾਂ ਹੋਈਆਂ : ਮਮਤਾ ਬੈਨਰਜੀ

ਨਦੀਆ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਅਤੇ ਐਨ.ਆਰ.ਸੀ. ਦੇ ਬਹਾਨੇ ਕੇਂਦਰ ਦੀ ਭਾਜਪਾ […]

By 1 min read
ਪ੍ਰਮੁੱਖ ਖ਼ਬਰਾਂ

ਦਿੱਲੀ ਚੋਣਾਂ- ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ

ਨਵੀਂ ਦਿੱਲੀ – ਦਿੱਲੀ ਵਿਧਾਨ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਨੇ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਇਸ ਮੌਕੇ ਮੁੱਖ ਮੰਤਰੀ ਅਰਵਿੰਦ […]

By 1 min read
ਦੇਸ਼ ਦੁਨੀਆਂ

ਮੁਸ਼ੱਰਫ ਦੀ ਮੌਤ ਦੀ ਸਜ਼ਾ ਰੱਦ ਕਰਨ ਦੇ ਫ਼ੈਸਲੇ ਨੂੰ ਚੁਣੌਤੀ

ਪਾਕਿਤਸਾਨ ਦੇ ਸਾਬਕਾ ਤਾਨਾਸ਼ਾਹ ਪ੍ਰਵੇਜ਼ ਮੁਸ਼ੱਰਫ ਦੀ ਮੌਤ ਦੀ ਸਜ਼ਾ ਰੱਦ ਕਰਨ ਵਾਲੇ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਇੱਕ ਪਾਕਿਸਤਾਨੀ ਵਕੀਲ ਨੇ ਸੁਪਰੀਮ […]

By 1 min read
ਪੰਜਾਬ

ਵਿਧਾਇਕ ਲਾਡੀ ਵੱਲੋਂ ਕਰਵਾਏ ਵਿਕਾਸ ਕਾਰਜਾਂ ਤੋਂ ਹਲਕੇ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ : ਜੰਗ ਬਹਾਦਰ

ਬਟਾਲਾ – ਵਿਧਾਨ ਸਭਾ ਹਲਕਾ ਸ਼੍ਰੀਹਰਗੋਬਿੰਦਪੁਰ ਦਾ ਜਿੰਨ੍ਹਾਂ ਵਿਕਾਸ ਸ. ਬਲਵਿੰਦਰ ਸਿੰਘ ਲਾਡੀ ਨੇ ਕਰਵਾਇਆ ਹੈ ਉਨ੍ਹਾਂ ਵਿਕਾਸ ਨਾ ਤਾਂ ਕੋਈ ਕਰਵਾ ਸਕਿਆ […]

By 1 min read

ਕਮਾਲਪੁਰ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਬਣਾਉਟੀ ਅੰਗ ਦੇਣ ਲਈ ਰਜਿਸਟ੍ਰੇਸ਼ਨ ਕੈਂਪ ਲਗਾਇਆ

ਦਿੜ੍ਹਬਾ – ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਸੰਗਰੂਰ ਵੱਲੋਂ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਡ ਦੇ ਸਹਿਯੋਗ ਨਾਲ ਸੀ.ਐਸ.ਆਰ ਪ੍ਰੋਗਰਾਮ ਅਧੀਨ ਦਿੜ੍ਹਬਾ ਨੇੜਲੇ ਪਿੰਡ […]

By 1 min read
ਪੰਜਾਬ

ਜਲੰਧਰ ਪੀ.ਸੀ.ਆਰ.ਮਹਿਲਾ ਮੁਲਾਜ਼ਮ ਨਾਲ ਛੇੜਛਾੜ ਅਤੇ ਕੁੱਟਮਾਰ ਕਰਨ ਵਾਲਾ ਦੋਸ਼ੀ ਕਾਬੂ

ਜਲੰਧਰ – ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐੱਸ. ਕਮਿਸ਼ਨਰ ਪੁਲਿਸ ਜਲੰਧਰ ਨੇ ਦੱਸਿਆ ਕੇ ਮਿਤੀ 29-01-2020 ਨੂੰ ਸਿੱਕਾ ਚੋਂਕ,ਜਲੰਧਰ ਦੇ ਨਜਦੀਕ ਪੀ.ਸੀ.ਆਰ.ਦੀ ਮਹਿਲਾ ਮੁਲਾਜਮ […]

By 1 min read

ਸਰਬੱਤ ਸਹਿਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਜਿਸਟਰ ਕਰਨ ਲਈ ਸਾਰੇ ਸੂਚੀਬੱਧ ਹਸਪਤਾਲਾਂ ਵਿੱਚ ਫਿੰਗਰਪ੍ਰਿੰਟ ਰੀਡਰਾਂ ਦੇ ਨਾਲ ਨਾਲ ਆਈਰਿਸ ਸਕੈਨਰ ਪਹਿਲਾਂ ਹੀ ਉਪਲੱਬਧ: ਬਲਬੀਰ ਸਿੰਘ ਸਿੱਧੂ

ਚੰਡੀਗੜ – ਸਰਬੱਤ ਸਹਿਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਲਾਭਪਾਤਰੀਆਂ ਦੀ ਬਾਇਓਮੈਟ੍ਰਿਕ ਲਈ ਫਿੰਗਰ ਪ੍ਰਿੰਟ ਲੈਣ ਵਿੱਚ ਅਸਫਲ ਸਕੈਨਰਾਂ ਸੰਬੰਧੀ ਰਿਪੋਰਟਾਂ ਦਾ […]

By 1 min read
BREAKING