ਹਿੰਦੂਜਾ ਗਰੁੱਪ ਦਾ ਚੇਅਰਮੈਨ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ, ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ ਟਰਾਂਸਪੋਰਟ ਤੇ ਤਕਨਾਲੋਜੀ ਹੱਲ ਦੀ ਕੀਤੀ ਪੇਸ਼ਕਸ਼
ਖੇਤੀਬਾੜੀ, ਟਰਾਂਸਪੋਰਟ, ਬੈਂਕਿੰਗ, ਹੈਲਥਕੇਅਰ ਤੇ ਆਟੋ ਸੈਕਟਰ ਵਿੱਚ ਨਿਵੇਸ਼ ‘ਚ ਵੀ ਦਿਲਚਸਪੀ ਦਿਖਾਈ ਚੰਡੀਗੜ੍ਹ – ਹਿੰਦੂਜਾ ਗਰੁੱਪ ਨੇ ਬੁੱਧਵਾਰ ਨੂੰ ਪੰਜਾਬ ਵਿੱਚ ਪਰਾਲੀ […]











