Skip to content

EXPLORE THE ARCHIVE

Author: Prabhdeep Kaur

ਭਾਰਤ

ਮੁੱਖ ਮੰਤਰੀ ਹਰਿਆਣਾ ਵੱਲੋਂ ਇੰਦੌਰ-ਅੰਮ੍ਰਿਤਸਰ ਐਕਸਪ੍ਰੈਸ ਦਾ ਠਹਿਰਾਓ ਯਮੁਨਾਨਗਰ-ਜਗਾਧਾਰੀ ਕਰਨ ‘ਤੇ ਧੰਨਵਾਦ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੇਂਦਰੀ ਰੇਲ ਅਤੇ ਵਪਾਰ ਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਦਾ ਰੇਲ ਗੱਡੀ ਨੰਬਰ 19325/19326 […]

By 1 min read
ਪੰਜਾਬ

ਸਿੱਖਿਆ ਮੰਤਰੀ ਦੀ ਕੋਠੀ ਨੇੜੇ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ-ਹੱਕ ਮੰਗਣ ‘ਤੇ ਮਿਲਿਆ ਪੁਲਿਸ ਦਾ ਤਸ਼ੱਦਦ

ਸ਼ੰਗਰੂਰ – ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਰੁਜ਼ਗਾਰ ਪ੍ਰਾਪਤੀ ਲਈ ਕੀਤੇ ਜਾ ਰਹੇ ਸੰਘਰਸ਼ ਦੇ ਚਲਦਿਆਂ ਅੱਜ ਸਹਿਰ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਤੋਂ […]

By 1 min read
ਪੰਜਾਬ

ਸ੍ਰੀ ਹਰਿਮੰਦਰਸਾਹਿਬ ਦੇ ਲੰਗਰਾਂ ‘ਤੇ ਸੂਬਾ ਸਰਕਾਰ ਵੱਲੋਂ 100 ਫ਼ੀਸਦੀ ਜੀ.ਐਸ.ਟੀ. ਵਾਪਸੀ ਲਈ ਕੀਤਾ ਹੈ ਨੋਟੀਫਾਈ : ਕੈਪਟਨ

ਕੇਂਦਰੀ ਮੰਤਰੀ ਹਰਸਿਮਰਤ ਦੇ ਬਿਆਨ ਨੂੰ ਦੱਸਿਆ ਝੂਠ ਦਾ ਪੁਲੰਦਾ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਸਬੰਧੀ ਲੰਗਰ […]

By 1 min read
ਭਾਰਤ

1965 ਅਤੇ 1971 ਦੀਆਂ ਗਲਤੀਆਂ ਨੂੰ ਨਾ ਦੋਹਰਾਏ ਪਾਕਿ : ਰਾਜਨਾਥ

ਪਟਨਾ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨਨੂੰ ਕਿਹਾ ਕਿ ਉਹ 1965 ਅਤੇ 1971 ਦੀਆਂ ਗਲਤੀਆਂ ਨੂੰ ਨਾ ਦੋਹਰਾਉਣ। ਉਨ੍ਹਾਂ ਕਿਹਾ ਕਿਪਾਕਿਸਤਾਨ ਦੇ […]

By 1 min read
ਪ੍ਰਮੁੱਖ ਖ਼ਬਰਾਂ

ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 21 ਅਕਤੂਬਰ ਨੂੰ

ਪੰਜਾਬ ਦੀਆਂ ਚਾਰ ਸੀਟਾਂ ਲਈ ਵੀ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਐਲਾਨੇ ਜਾਣਗੇ ਨਤੀਜੇ ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਮਹਾਰਾਸ਼ਟਰ ਤੇਹਰਿਆਣਾ […]

By 1 min read
ਪੰਜਾਬ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਲਿਖਾਈ ਤੇ ਗੁਰ ਇਤਿਹਾਸ ਸਬੰਧੀ ਲਿਖਤੀ ਮੁਕਾਬਲੇ ਕਰਵਾਏ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ […]

By 1 min read
ਪੰਜਾਬ

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਪੂਣੇ ਤੋਂ ਅੱਗੇ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ […]

By 1 min read
BREAKING