Skip to content

EXPLORE THE ARCHIVE

Author: Prabhdeep Kaur

ਪੰਜਾਬ

ਡੇਰਾ ਬਾਬਾ ਨਾਨਕ ਵਿਖੇ ਕੀਤੀ ਮੰਤਰੀ ਮੰਡਲ ਦੀ ਬੈਠਕ

ਡੇਰਾ ਬਾਬਾ ਨਾਨਕ -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿੱਚ ਕੈਬਨਿਟ ਮੀਟਿੰਗ ਕੀਤੀਗਈ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਰਤਾਰਪੁਰ […]

By 1 min read
ਪ੍ਰਮੁੱਖ ਖ਼ਬਰਾਂ

ਅਸੀਂ ਕਸ਼ਮੀਰ ‘ਚ ਫਿਰ ਤੋਂ ਨਵਾਂ ਸਵਰਗ ਬਣਾਉਣਾ ਹੈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਮੁੰਬਈ – ਮਹਾਰਾਸ਼ਟਰ ਦੇਨਾਸਿਕ ‘ਚ ਦੇਵੇਂਦਰ ਫੜਨਵੀਸ ਦੀ ਅਗਵਾਈ ‘ਚ ਭਾਜਪਾ ਸਰਕਾਰ ਦੇ ਮਹਾਜਨਾਦੇਸ਼ ਯਾਤਰਾ ਦੇ ਸਮਾਪਨ ‘ਤੇਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ […]

By 1 min read
ਭਾਰਤ

ਹਰਿਆਣਾ ਦੇ ਖਜਾਨਾ ਮੰਤਰੀ ਵੱਲੋਂ ਚੌਕੀਦਾਰਾਂ ਦੇ ਮਾਣਭੱਤਾ ਵੱਧਾਉਣ ਦਾ ਐਲਾਨ

ਚੰਡੀਗੜ – ਹਰਿਆਣਾ ਦੇ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ ਪੇਂਡੂ ਚੌਕੀਦਾਰ ਸਰਕਾਰ ਦੀ ਕੜੀ ਦਾ ਇਕ ਅਹਿਮ ਹਿੱਸਾ ਹੁੰਦੇ ਹਨ ਅਤੇ […]

By 1 min read
ਦੇਸ਼ ਦੁਨੀਆਂ

ਭਾਰਤ-ਪਾਕਿ ਚਾਹੁਣ ਤਾਂ ਸੰਯੁਕਤ ਰਾਸ਼ਟਰ ਵਿਚੋਲਗੀ ਲਈ ਤਿਆਰ: ਗੁਟੇਰੇਜ਼

ਸੰਯੁਕਤ ਰਾਸ਼ਟਰ – ਕਸ਼ਮੀਰ ਮਸਲੇ ਦੇ ਹੱਲ ਲਈ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਾਰਤਾ ਨੂੰ ਜ਼ਰੂਰੀ ਤੱਤ ਕਰਾਰ ਦਿੰਦਿਆਂ ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ […]

By 1 min read
ਦੇਸ਼ ਦੁਨੀਆਂ

ਸੰਯੁਕਤ ਰਾਸ਼ਟਰ ’ਚ ਵਾਤਾਵਰਨ ਬਦਲਾਅ ’ਤੇ ਹੋਵੇਗੀ ਚਰਚਾ: ਗੁਟੇਰੇਜ਼

ਸੰਯੁਕਤ ਰਾਸ਼ਟਰ ਆਮ ਸਭਾ ਦੇ 74ਵੇਂ ਇਜਲਾਸ ’ਚ ਵਾਤਾਵਰਨ ਬਦਲਾਅ ਨਾਲ ਪੈਦਾ ਹੋ ਰਹੀਆਂ ਸਮੱਸਿਆਵਾਂ ਅਤੇ ਉਸ ’ਤੇ ਨੱਥ ਪਾਉਣ ਲਈ ਉਚੇਚੇ ਤੌਰ […]

By 1 min read
ਖੇਡਾਂ

ਮੀਰਾਬਾਈ ਚਾਨੂੰ ਵਿਸ਼ਵ ਵੇਟ ਲਿਫ਼ਟਿੰਗ ਚੈਂਪੀਅਨਸ਼ਿਪ ’ਚ ਤਗ਼ਮੇ ਤੋਂ ਖੁੰਝੀ

ਸਾਬਕਾ ਚੈਂਪੀਅਨ ਮੀਰਾਬਾਈ ਚਾਨੂੰ ਨੇ ਆਪਣੇ ਕੌਮੀ ਰਿਕਾਰਡ ਵਿੱਚ ਸੁਧਾਰ ਕੀਤਾ ਪਰ ਉਹ ਵੀਰਵਾਰ ਨੂੰ ਇੱਥੇ ਵਿਸ਼ਵ ਵੇਟ ਲਿਫ਼ਟਿੰਗ ਚੈਂਪੀਅਨਸ਼ਿਪ ਵਿੱਚ ਮਹਿਲਾਵਾਂ ਦੇ […]

By 1 min read
ਪੰਜਾਬ

4 ਅਣਪਛਾਤੇ ਲੁਟੇਰਿਆਂ ਨੇ ਡੇਰੇ ‘ਚ ਮਾਰਿਆ ਡਾਕਾ

ਭਵਾਨੀਗੜ੍ਹ – ਸਬ ਡਵੀਜ਼ਨ ਭਵਾਨੀਗੜ੍ਹ ਦੇ ਨੇੜਲੇ ਪਿੰਡ ਘਰਾਚੋਂ ਵਿਖੇ ਬੀਤੀ ਰਾਤ ਲੁਟੇਰਾ ਗਿਰੋਹ ਵੱਲੋਂ ਭਵਾਨੀਗੜ੍ਹ-ਸੁਨਾਮ ਮੁੱਖ ਸੜਕ ‘ਤੇ ਸਥਿਤ ਬਾਬਾ ਸਾਹਿਬ ਦਾਸ […]

By 1 min read
ਪੰਜਾਬ

ਉਦਯੋਗ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ 8 ਲੱਖ 25 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਲਈ ਦਾਨ

ਉਦਯੋਗ ਤੇ ਵਣਜ ਮੰਤਰੀ ਨੇ ਮੁੱਖ ਮੰਤਰੀ ਨੂੰ ਚੈੱਕ ਸੌਂਪਿਆ ਚੰਡੀਗੜ – ਪੰਜਾਬ ਦੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ […]

By 1 min read

ਮਿਸ਼ਨ ਤੰਦਰੁਸਤ ਪੰਜਾਬ ਤਹਿਤ ‘ਪੰਜਾਬ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ’ ਦੀ ਪਹਿਲੀ ਰਿਪੋਰਟ ਜਾਰੀ

ਸੂਬੇ ਦੇ 12 ਜ਼ਿਲਿਆਂ ਵਿੱਚ 391 ਸੜਕ ਦੁਰਘਟਨਾ ਬਲੈਕ ਸਪਾਟਸ ਦੀ ਕੀਤੀ ਗਈ ਪਛਾਣ ਚੰਡੀਗੜ – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਏ ਜਾ ਰਹੇ […]

By 1 min read
ਪੰਜਾਬ

ਪੇਡਾ ਦੇ ਵਾਈਸ ਚੇਅਰਮੈਨ ਡਾ. ਕਰਨ ਵੜਿੰਗ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ – ਪੰਜਾਬ ਐਨਰਜੀ ਡਿਵੈਲਪਮੈਟ ਏਜੰਸੀ (ਪੇਡਾ) ਦੇ ਨਵ ਨਿਯੁਕਤ ਵਾਈਸ ਚੇਅਰਮੈਨ ਡਾ. ਕਰਨ ਵੜਿੰਗ ਨੇ ਬੀਤੀ ਸ਼ਾਮ ਸੈਕਟਰ 33 ਵਿਖੇ ਮੁੱਖ ਦਤਫਰ […]

By 1 min read
ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ’ਤੇ ਪਾਕਿਸਤਾਨ ਵੱਲੋਂ ਜਜ਼ੀਆ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਮੰਗ ਦੁਹਰਾਈ

ਮੁੱਖ ਮੰਤਰੀ ਨੇ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਕੰਮ 30 ਅਕਤੂਬਰ ਤੱਕ ਮੁਕੰਮਲ ਹੋਣ ਵਿਸ਼ਵਾਸ ਪ੍ਰਗਟਾਇਆ ਡੇਰਾ ਬਾਬਾ ਨਾਨਕ – ਪੰਜਾਬ ਦੇ […]

By 1 min read
ਪੰਜਾਬ

‘ਗੁਰੂ ਨਾਨਕ ਬਾਣੀ ’ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ’ਤੇ ਸੈਮੀਨਾਰ

ਗੁਰੂ ਸਾਹਿਬ ਦੀ ਬਾਣੀ ਦਾ ਉਦੇਸ਼ ਮਨੁੱਖ ਨੂੰ ਸਚਿਆਰ ਬਣਾਉਣਾ : ਪ੍ਰੋ. ਬਡੂੰਗਰ ਅੰਮ੍ਰਿਤਸਰ – ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ […]

By 1 min read
BREAKING