Skip to content

EXPLORE THE ARCHIVE

Author: Prabhdeep Kaur

ਪੰਜਾਬ

ਮੁੱਖ ਮੰਤਰੀ ਵੱਲੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਜਬਰੀ ਕੋਸ਼ਿਸ਼ਾਂ ਦੀ ਸਖਤ ਆਲੋਚਨਾ

ਤਾਕਤ ਦੀ ਵਰਤੋਂ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਕਰਾਰ ਚੰਡੀਗੜ੍ਹ – ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟਾਉਣ ਲਈ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ […]

By 1 min read
ਪ੍ਰਮੁੱਖ ਖ਼ਬਰਾਂ

ਹਰਿਆਣਾ ਪੁਲਿਸ ਮੁੱਖ ਦਫਤਰ ਵਿਚ ਅੱਜ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਹਰਿਆਣਾ ਮਨੋਜ ਯਾਦਵ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦੀ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ

ਚੰਡੀਗੜ੍ਹ – ਹਰਿਆਣਾ ਪੁਲਿਸ ਮੁੱਖ ਦਫਤਰ ਵਿਚ ਅੱਜ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਹਰਿਆਣਾ ਮਨੋਜ ਯਾਦਵ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦੀ ਵਿਚ ਸੰਵਿਧਾਨ […]

By 1 min read
ਭਾਰਤ

ਚੌਧਰੀ ਚਰਣ ਸਿੰਘ ਯੂਨੀਵਰਸਿਟੀ ਤਿੰਨ ਦਿਨਾਂ ਮਸ਼ਰੂਮ ਉਤਪਾਦਨ ਤਕਨੀਕ ਵਿਸ਼ਾ ‘ਤੇ ਆਨਲਾਇਨ ਸਿਖਲਾਈ ਕੈਂਪ ਸ਼ੁਰੂ ਹੋਇਆ

ਚੰਡੀਗੜ੍ਹ – ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਸਾਹਿਨਾ ਨੇਹਵਾਲ ਖੇਤੀਬਾੜੀ ਤਕਨਾਲੋਜੀ ਸਿਖਲਾਈ ਅਤੇ ਵਿਦਿਅਕ ਸੰਸਥਾਨ ਵਿਚ ਤਿੰਨ ਦਿਨਾਂ ਮਸ਼ਰੂਮ ਉਤਪਾਦਨ […]

By 1 min read
ਪੰਜਾਬ

ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਯੂਥ ਕਾਂਗਰਸ ਲੰਗਰ ਅਤੇ ਹੋਰ ਸੇਵਾਵਾਂ ਦਾ ਕਰੇਗੀ ਪ੍ਰਬੰਧ: ਬਰਿੰਦਰ ਢਿੱਲੋਂ

ਪੰਜਾਬ ਦੇ ਸਾਰੇ ਮੈਂਬਰ ਪਾਰਲੀਮੈਂਟ ਨੂੰ ਆਪਣੇ ਗ੍ਰਹਿ ਨਿਵਾਸ ਕਿਸਾਨਾਂ ਦੇ ਲਈ ਖੋਲਣ ਦੀ ਕੀਤੀ ਅਪੀਲ ਚੰਡੀਗੜ – ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ […]

By 1 min read
ਮਨੋਰੰਜਨ

ਫਿਲਮ ਅਦਾਕਾਰ ਰਾਜ ਬੱਬਰ ਅਤੇ ਜੈ ਪ੍ਰਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ

ਪੰਜਾਬੀ ਅਤੇ ਹਿੰਦੀ ਫ਼ਿਲਮਾਂ ਚ ਸਭ ਦੇ ਅਜੀਜ ਕਲਾਕਾਰ ਰਾਜ ਬੱਬਰ ਅਤੇ ਜੈ ਪ੍ਰਦਾ ਆਪਣੀ ਫਿਲਮ ਦੀ ਸ਼ੂਟਿੰਗ ਲਈ ਅਨੰਦਪੁਰ ਸਾਹਿਬ ਪਹੁੰਚੇ। ਉਨ੍ਹਾਂ […]

By 1 min read
ਦੇਸ਼ ਦੁਨੀਆਂ

ਪਾਕਿਸਤਾਨ ਵਲੋਂ 26/11 ਦੇ ਅਪਰਾਧੀਆਂ ਖਿਲਾਫ ਕਾਰਵਾਈ ਕਰਨ ਤੋਂ ਇਨਕਾਰ : ਮਾਈਕਲ ਰੁਬਿਨ

ਵਾਸ਼ਿੰਗਟਨ – ਪੇਂਟਾਗਨ ਦੇ ਸਾਬਕਾ ਅਧਿਕਾਰੀ ਮਾਈਕਲ ਰੁਬਿਨ ਨੇ ਕਿਹਾ ਕਿ ਪਾਕਿਸਤਾਨ ਨੇ 26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ […]

By 1 min read
ਦੇਸ਼ ਦੁਨੀਆਂ

ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਘਰਾਂ ਵਿੱਚ ਵੀ ਇਕੱਠੇ ਨਹੀਂ ਹੋ ਸਕਣਗੇ ਲੋਕ

ਐਡਮਿੰਟਨ – ਕੈਨੇਡਾ ਦੇ ਸੂਬੇ ਅਲਬਰਟਾ ਦੇ ਮੁੱਖ ਮੰਤਰੀ ਜੈਸਨ ਕੈਨੀ ਨੇ ਕਿਹਾ ਕਿ ਸੂਬੇ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਇੰਨੇ ਵੱਧ ਗਏ […]

By 1 min read
ਪ੍ਰਮੁੱਖ ਖ਼ਬਰਾਂ

ਕਿਸਾਨਾਂ ਦਾ ਦਿੱਲੀ ਕੂਚ ਹਰਿਆਣਾ ਵਿੱਚ ਕਿਸਾਨਾਂ ਨੇ ਬੈਰੀਕੇਡ ਤੋੜੇ

ਚੰਡੀਗੜ੍ਹ – ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ-ਪੰਜਾਬ ਦੇ ਕਿਸਾਨਾਂ ਨੇ 26 ਨਵੰਬਰ 2020 ਨੂੰ ਦਿੱਲੀ ਕੂਚ ਦੇ ਐਲਾਨ ਸੰਬੰਧੀ ਅੱਜ ਸਵੇਰ ਹੁੰਦਿਆਂ ਹੀ […]

By 1 min read
ਪ੍ਰਮੁੱਖ ਖ਼ਬਰਾਂ

ਰਾਹੁਲ ਗਾਂਧੀ ਵੱਲੋਂ ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਨੂੰ ਸ਼ਰਧਾਂਜਲੀ

ਨਵੀਂ ਦਿੱਲੀ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਨੂੰ ਸ਼ਰਧਾਂਜਲੀ ਦਿੱਤੀ| ਉਨ੍ਹਾਂ ਨੇ ਮ੍ਰਿਤਕ ਦੇਹ ਦੇ […]

By 1 min read
ਪੰਜਾਬ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨਾਲ ਸਬੰਧਤ ਥੜ੍ਹਾ ਸਾਹਿਬ ਦੀ ਸੇਵਾ ਆਰੰਭ

ਅੰਮ੍ਰਿਤਸਰ -ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਥੜ੍ਹਾ ਸਾਹਿਬ ਦੀ ਸੇਵਾ ਦਾ ਕਾਰਜ ਅੱਜ ਆਰੰਭ ਕੀਤਾ ਗਿਆ। […]

By 1 min read
ਪੰਜਾਬ

ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ‘ਚ ਲੱਗੇਗਾ ਰਾਤ ਦਾ ਕਰਫਿਊ, ਮੁੱਖ ਮੰਤਰੀ ਵੱਲੋਂ 1 ਦਸੰਬਰ ਤੋਂ ਨਵੀਆਂ ਪਾਬੰਦੀਆਂ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਸਕ ਨਾ ਪਾਉਣ ਜਾਂ ਸਮਾਜਿਕ ਦੂਰੀ ਨਾ ਰੱਖਣ ਦੇ ਜੁਰਮਾਨੇ ‘ਚ ਦੁੱਗਣਾ ਵਾਧਾ ਕਰਨ ਦੇ ਹੁਕਮ ਚੰਡੀਗੜ੍ਹ – ਦਿੱਲੀ-ਐਨ.ਸੀ.ਆਰ. […]

By 1 min read
BREAKING