Skip to content

EXPLORE THE ARCHIVE

Author: Prabhdeep Kaur

ਪੰਜਾਬ

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਵਾਸਤੇ ਸਰਕਾਰੀ ਨੌਕਰੀਆਂ ‘ਚ ਸਿੱਧੀ ਭਰਤੀ ਤੇ ਪਦ ਉਨਤੀ ਲਈ ਚਾਰ ਫ਼ੀਸਦੀ ਰਾਖਵਾਂਕਰਨ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਵਾਸਤੇ ਸਰਕਾਰੀ ਨੌਕਰੀਆਂ ਵਿੱਚ ਸਿੱਧੀ ਭਰਤੀ ਅਤੇ ਪਦ ਉਨਤੀ ਦੇ ਵਾਸਤੇ ਰਾਖਵਾਂਕਰਨ ਚਾਰ ਫ਼ੀਸਦੀ ਕਰਨ ਲਈ […]

By 1 min read
ਭਾਰਤ

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ ਬਾਰਡਰ ਮੈਨੇਜਮੈਂਟ ਨਾਲ ਮੁਲਾਕਾਤ

ਕਰਤਾਰਪੁਰ ਲਾਂਘੇ ਦੇ ਹਿੱਸੇ ਵਜੋਂ ‘ਗੁਰੂ ਨਾਨਕ ਬਗੀਚੀ’ ਤਿਆਰ ਕਰਨ ਤੇ ਡੇਰਾ ਬਾਬਾ ਨਾਨਕ ਵਿਖੇ ਸ਼ਿਲਾਲੇਖ ਪੱਥਰ ਉਸਾਰਨ ‘ਤੇ ਦਿੱਤਾ ਜ਼ੋਰ ਨਵੀਂ ਦਿੱਲੀ […]

By 1 min read
ਪੰਜਾਬ

ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਗੁਰਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇਕੱਤਰਤਾ

ਅੰਮ੍ਰਿਤਸਰ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ […]

By 1 min read
ਪੰਜਾਬ

ਪ੍ਰਤਾਪ ਬਾਜਵਾ ਨੂੰ ਨਹੀਂ ਪਤਾ ਕਿ ਉਹ ਕੀ ਬੋਲ ਰਿਹਾ: ਕੈਪਟਨ ਅਮਰਿੰਦਰ ਸਿੰਘ

ਸੰਸਦ ਮੈਂਬਰ ਵੱਲੋਂ ਏ.ਜੀ. ਦਫ਼ਤਰ ਖਿਲਾਫ਼ ਲਾਏ ਦੋਸ਼ ਰੱਦ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਦੇ ਕੇਸ […]

By 1 min read
ਪੰਜਾਬ

ਕੈਪਟਨ ਅਮਰਿੰਦਰ ਸਿੰਘ ਵੱਲੋਂ ਚੀਫ ਆਫ ਡਿਫੈਂਸ ਸਟਾਫ ਨਿਯੁਕਤ ਕਰਨ ਦੇ ਫੈਸਲੇ ਦਾ ਸਵਾਗਤ

ਰੱਖਿਆ ਸੈਨਾਵਾਂ ਦੇ ਕਮਾਂਡ ਢਾਂਚੇ ਦੀ ਮਜ਼ਬੂਤੀ ਲਈ ਵੱਡਾ ਕਦਮ ਦੱਸਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਭਾਰਤੀ ਫੌਜ […]

By 1 min read
ਪੰਜਾਬ

ਤਰਨ ਤਾਰਨ ਦੇ ਪਿੰਡ ਚੀਮਾ ਕਲਾਂ ’ਚ ਪਾਵਨ ਸਰੂਪ ਦਾ ਅਗਨ ਭੇਟ ਹੋਣਾ ਮੰਦਭਾਗੀ ਘਟਨਾ- ਭਾਈ ਲੌਂਗੋਵਾਲ

ਗੁਰਦੁਆਰਾ ਪ੍ਰਬੰਧਕ ਸੁਚੇਤ ਰੂਪ ਵਿਚ ਪ੍ਰਬੰਧਕੀ ਜਿੰਮੇਵਾਰੀ ਨਿਭਾਉਣ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨਤਾਰਨ ਜਿਲ੍ਹੇ ਦੇ […]

By 1 min read
ਭਾਰਤ

ਸੂਬਾ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੇ ਕੰਮ ਕੀਤੇ ਹਨ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਆਪਣੇ ਮਜਬੂਤ ਸੰਗਠਨ ਅਤੇ ਸਰਕਾਰ ਦੀ ਉਪਲੱਬਧੀਆਂ ਦੇ […]

By 1 min read
ਦੇਸ਼ ਦੁਨੀਆਂ

ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਹਟਾਉਣਾ ‘ਰਣਨੀਤਕ ਭੁੱਲ’: ਇਮਰਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਰਤ ਵੱਲੋਂ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕੀਤੇ ਜਾਣ ਨੂੰ ‘ਰਣਨੀਤਕ ਭੁੱਲ’ ਦੱਸਿਆ ਹੈ ਤੇ […]

By 1 min read
ਦੇਸ਼ ਦੁਨੀਆਂ

ਭਾਰਤ ਅਤੇ ਚੀਨ ਹੁਣ ‘ਵਿਕਾਸਸ਼ੀਲ ਮੁਲਕ’ ਨਹੀਂ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਕਹਿਣਾ ਹੈ ਕਿ ਭਾਰਤ ਅਤੇ ਚੀਨ ਹੁਣ ‘ਵਿਕਾਸਸ਼ੀਲ ਦੇਸ਼’ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਦੋਵੇਂ ਮੁਲਕ […]

By 1 min read
ਮਨੋਰੰਜਨ

‘ਦੇਸ਼ ਵਿਰੋਧੀ’ ਕਾਰਵਾਈ ਕਾਰਨ ਮੀਕਾ ’ਤੇ ਪਾਬੰਦੀ

ਫਿਲਮਮੇਕਿੰਗ ਦੀਆਂ 24 ਵਿਧਾਵਾਂ ਦੀ ਮਾਂ ਸੰਸਥਾ ‘ਦਿ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਐਂਪਲਾਈਜ਼’ ਵਲੋਂ ਗਾਇਕ ਮੀਕਾ ਸਿੰਘ ਉਰਫ਼ ਅਮਰੀਕ ਸਿੰਘ ਉੱਪਰ ਭਾਰਤ […]

By 1 min read
ਦੇਸ਼ ਦੁਨੀਆਂ

ਸਲਾਮਤੀ ਕੌਂਸਲ ਕੋਲ ਪਹੁੰਚ ਕਰਾਂਗੇ: ਅਲਵੀ

ਇਸਲਾਮਾਬਾਦ – ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਅੱਜ ਕਿਹਾ ਕਿ ‘ਕਸ਼ਮੀਰੀ ਤੇ ਪਾਕਿਸਤਾਨੀ ਇਕ ਹਨ’। ਉਨ੍ਹਾਂ ਕਿਹਾ ਕਿ ਪਾਕਿ ਹਮੇਸ਼ਾ ਕਸ਼ਮੀਰੀਆਂ ਦੇ […]

By 1 min read
ਖੇਡਾਂ

ਪਹਿਲਵਾਨ ਦੀਪਕ ਪੂਨੀਆ ਜੂਨੀਅਰ ਵਿਸ਼ਵ ਚੈਂਪੀਅਨ ਬਣਿਆ

ਭਾਰਤ ਦਾ ਦੀਪਕ ਪੂਨੀਆ ਐਸਤੋਨੀਆ ਦੇ ਸ਼ਹਿਰ ਟਾਲਿਨ ਵਿੱਚ ਅੱਜ ਰੂਸੀ ਪਹਿਲਵਾਨ ਐਲਿਕ ਸ਼ੇਬਜ਼ੁਖੋਵ ਖ਼ਿਲਾਫ਼ ਜਿੱਤ ਦਰਜ ਕਰਦਿਆਂ ਜੂਨੀਅਰ ਵਰਗ ਵਿੱੱਚ ਵਿਸ਼ਵ ਚੈਂਪੀਅਨ […]

By 1 min read
BREAKING