Skip to content

EXPLORE THE ARCHIVE

Author: Prabhdeep Kaur

ਭਾਰਤ

ਜਲ ਸਰੰਖਣ ਰੋਜਾਨਾ ਆਉਣ ਵਾਲੇ ਸਮੇਂ ਦੀ ਜਰੂਰਤ ਬਣਦਾ ਜਾ ਰਿਹਾ ਹੈ – ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੈ ਪ੍ਰਕਾਸ਼ ਦਲਾਲ ਨੇ ਕਿਹਾ ਕਿ ਜਲ ਸਰੰਖਣ ਰੋਜਾਨਾ ਆਉਣ ਵਾਲੇ ਸਮੇਂ ਦੀ ਜਰੂਰਤ […]

By 1 min read
ਭਾਰਤ

ਸੂਬੇ ਵਿਚ ਕਰਵਾਏ ਗਏ ਦੂਜੇ ਪੜਾਅ ਦੇ ਸੀਰੋ ਸਰਵੇ ਵਿਚ 14.8 ਫੀਸਦੀ ਲੋਕਾਂ ਵਿਚ ਐਂਟੀਬਾਡੀਜ ਪਾਈ ਗਈ – ਸਿਹਤ ਅਤੇ ਗ੍ਰਹਿ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਅਤੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਕਰਵਾਏ ਗਏ ਦੂਜੇ ਪੜਾਅ ਦੇ ਸੀਰੋ ਸਰਵੇ […]

By 1 min read

ਮੁੱਖ ਮੰਤਰੀ ਨੇ ਕੋਵਿਡ ਸੰਪਰਕ ਟਰੇਸਿੰਗ 15 ਵਿਅਕਤੀਆਂ ਤੱਕ ਵਧਾਈ, ਆਰ.ਟੀ.-ਪੀ.ਸੀ.ਆਰ. ਲਾਜ਼ਮੀ ਕਰਾਰ ਅਤੇ ਆਰ.ਏ.ਟੀ. ‘ਚ ਛੋਟ

ਹਸਪਤਾਲਾਂ ਲਈ ਸ਼ੱਕੀ ਸੀ.ਟੀ. ਸਕੈਨਾਂ ਦੀ ਜਾਣਕਾਰੀ ਸਿਹਤ ਵਿਭਾਗ ਨਾਲ ਸਾਂਝੀ ਕਰਨੀ ਵੀ ਲਾਜ਼ਮੀ ਕਰਾਰ ਚੰਡੀਗੜ੍ਹ – ਕੋਵਿਡ ਦੇ ਘਟਦੇ ਜਾ ਰਹੇ ਮਾਮਲਿਆਂ […]

By 1 min read
ਪੰਜਾਬ

ਪੰਜਾਬ ਸਰਕਾਰ ਵਲੋਂ ਓਮਿਦਯਾਰ ਨੈਟਵਰਕ ਇੰਡੀਆ ਦੀ ਭਾਈਵਾਲੀ ਨਾਲ ਬਹਤ ਛੋਟੇ, ਛੋਟੇ ਅਤੇ ਦਰਮਿਆਨੇ ਪੱਧਰ ਦੇ ਉਦਯੋਗਾਂ ਦੀ ਸਹਾਇਤਾ ਲਈ ਗੇਮ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਾਰੋਬਾਰ ਨੂੰ ਹੋਰ ਆਸਾਨ ਬਣਾਉਣ ਦੇ ਕਦਮ ਵਜੋਂ, ਗਲੋਬਲ ਅਲਾਇੰਸ ਫਾਰ ਮਾਸ ਇੰਟਰਪ੍ਰੀਨੀਓਰਸ਼ਿਪ (ਗੇਮ) ਨਾਲ ਸਮਝੌਤਾ […]

By 1 min read
ਪੰਜਾਬ

ਦਿੱਲੀ ਦੇ ਪ੍ਰਦੂਸ਼ਨ ’ਚ ਦਿੱਲੀ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ-ਪ੍ਰੋ. ਏ.ਐਸ. ਮਰਵਾਹਾ

ਪੰਜਾਬ ਸਰਕਾਰ ਤੇ ਪ੍ਰਦੂਸ਼ਨ ਰੋਕਥਾਮ ਬੋਰਡ ਹਵਾ ਦੇ ਮਿਆਰੀ ਸੂਚਕ ਅੰਕ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ-ਪੋ੍ਰ. ਮਰਵਾਹਾ ਪਟਿਆਲਾ – ਪੰਜਾਬ ਪ੍ਰਦੂਸ਼ਨ ਰੋਕਥਾਮ […]

By 1 min read
ਪੰਜਾਬ

ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਰਾਜਨੀਤੀ ਖੇਡਣਾ ਬੰਦ ਕਰੇ ਕੈਪਟਨ ਸਰਕਾਰ —- ਕੈਂਥ

“ਸਾਧੂ ਸਿੰਘ ਧਰਮਸੋਤ ਨੂੰ ‘ਮੰਤਰੀ ਮੰਡਲ’ ਤੋਂ ਹਟਾਉਣ ਕੈਪਟਨ ਅਮਰਿੰਦਰ ਸਿੰਘ” ਚੰਡੀਗੜ੍ਹ – ਡਾ ਬੀ ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ […]

By 1 min read
ਪੰਜਾਬ

ਨਵੰਬਰ 1984 ਦਾ ਸਿੱਖ ਕਤਲੇਆਮ ਕੌਮ ਕਦੇ ਭਲਾ ਨਹੀਂ ਸਕਦੀ-ਭਾਈ ਲੌਂਗੋਵਾਲ

ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅੰਮ੍ਰਿਤਸਰ -ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ […]

By 1 min read
ਪੰਜਾਬ

ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਮੌਕੇ ਸਜਾਇਆ ਰਾਗ ਦਰਬਾਰ

ਅੰਮ੍ਰਿਤਸਰ – ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਮੌਕੇ ਬੀਤੀ ਰਾਤ ਗਰਦਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ […]

By 1 min read
ਪੰਜਾਬ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਭਾਈ ਲੌਂਗੋਵਾਲ ਨੇ ਸੇਵਾ ਕਰਨ ਵਾਲੀਆਂ ਸੰਗਤਾਂ ਤੇ ਸਭਾ ਸਸਾਇਟੀਆਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ -ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗਰੂ […]

By 1 min read
ਪ੍ਰਮੁੱਖ ਖ਼ਬਰਾਂ

ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਅੱਤਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼, ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ

ਜੰਮੂ – ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਨੇ ਅੱਜ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਹੈ| ਇਸ ਦੌਰਾਨ ਸੁਰੱਖਿਆ ਦਸਤਿਆਂ ਨੇ ਚਾਈਨੀਜ਼ […]

By 1 min read
ਦੇਸ਼ ਦੁਨੀਆਂ

ਪਾਕਿਸਤਾਨ ਪੀਪਲਜ਼ ਪਾਰਟੀ ਨੇ ਮੰਗਿਆ ਰਾਸ਼ਟਰਪਤੀ ਦਾ ਅਸਤੀਫਾ

ਇਸਲਾਮਾਬਾਦ – ਪਾਕਿਸਤਾਨ ਪੀਪਲਜ਼ ਪਾਰਟੀ ਨੇ ਰਾਸ਼ਟਰਪਤੀ ਆਰਿਫ ਅਲਵੀ ਤੇ ਦੋਸ਼ ਲਗਾਇਆ ਕਿ ਉਹਨਾਂ ਨੇ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ| ਉਹਨਾਂ […]

By 1 min read
BREAKING