July 28, 2026
#ਪ੍ਰਮੁੱਖ ਖ਼ਬਰਾਂ #ਭਾਰਤ

ਭਾਰਤੀ ਹਥਿਆਰਬੰਦ ਫ਼ੌਜਾਂ ਦੇ ਜਵਾਨਾਂ ਨੂੰ ਹੁਣ ਮਿਲਣਗੀਆਂ ਹਰ ਸਾਲ 100 ਛੁੱਟੀਆਂ

ਨਵੀਂ ਦਿੱਲੀ – ਭਾਰਤ ਦੀਆਂ ਹਥਿਆਰਬੰਦ ਫ਼ੌਜਾਂ ਦੇ ਜਵਾਨ ਇੱਕ ਸਾਲ ਵਿੱਚ ਘੱਟੋ–ਘੱਟ 100 ਦਿਨ ਆਪਣੇ ਪਰਿਵਾਰ ਨਾਲ ਰਹਿ ਸਕਣਗੇ।