Skip to content

ਭਾਰਤ

ਭਾਰਤ

ਆਮ ਆਦਮੀ ਪਾਰਟੀ ਅੱਜ ਜੰਤਰ ਮੰਤਰ ਵਿਖੇ ਕਰੇਗੀ ਰੋਸ ਪ੍ਰਦਰਸ਼ਨ

ਦਿੱਲੀ – ਕਾਲੇ ਖੇਤ ਕਾਨੂੰਨਾਂ ਖਿਲਾਫ ਸਰਬੋਤਮ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰੇਗੀ। ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ […]

By 1 min read
ਪ੍ਰਮੁੱਖ ਖ਼ਬਰਾਂ

ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਸਖਤ ਹੋਇਆ ਕੇਂਦਰ, ਸੂਬਿਆਂ ਨੂੰ ਨਵੇਂ ਸਿਰੇ ਤੋਂ ਜਾਰੀ ਕੀਤੀ ਐਡਵਾਇਜ਼ਰੀ

ਨਵੀਂ ਦਿੱਲੀ – ਕੇਂਦਰ ਨੇ ਮਹਿਲਾਵਾਂ ਦੀ ਸੁਰੱਖਿਆ ਅਤੇ ਉਨ੍ਹਾਂ ਵਿਰੁੱਧ ਹੋਣ ਵਾਲੇ ਅਪਰਾਧਾਂ ਨਾਲ ਨਜਿੱਠਣ ਲਈ ਸੂਬਿਆਂ ਨੂੰ ਨਵੇਂ ਸਿਰੇ ਨਾਲ ਐਡਵਾਇਜ਼ਰੀ […]

By 1 min read
ਭਾਰਤ

ਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਦੋ ਮੁਕਾਬਲਿਆਂ ਵਿੱਚ ਚਾਰ ਅਤਿਵਾਦੀ ਮਾਰੇ

ਜੰਮੂ ਕਸ਼ਮੀਰ ਦੇ ਕੁਲਗਾਮ ਤੇ ਪੁਲਵਾਮਾ ਜ਼ਿਲ੍ਹਿਆਂ ਵਿਚ ਸੁਰੱਖਿਆ ਬਲਾਂ ਨਾਲ ਹੋਏ ਦੋ ਵੱਖ ਵੱਖ ਮੁਕਾਬਲਿਆਂ ਵਿਚ ਚਾਰ ਅਤਿਵਾਦੀ ਮਾਰੇ ਗਏ। ਪੁਲਿਸ ਅਧਿਕਾਰੀ […]

By 1 min read
ਭਾਰਤ

ਕਬੂਤਰਬਾਜੀ ਅਤੇ ਧੋਖਾਧੜੀ ਨਾਲ ਵਿਦੇਸ਼ ਭੇਜਣ ਵਾਲਿਆਂ ਖਿਲਾਫ 370 ਐਫ.ਆਈ.ਆਰ. ਦਰਜ ਕੀਤੀ ਗਈ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕਬੂਤਰਬਾਜੀ ਅਤੇ ਧੋਖਾਧੜੀ ਨਾਲ ਵਿਦੇਸ਼ ਵਿਚ ਭੇਜਣ ਵਾਲੇ ਲੋਕਾਂ ਖਿਲਾਫ 370 ਐਫ.ਆਈ.ਆਰ. […]

By 1 min read
ਭਾਰਤ

ਆਰ ਬੀ ਆਈ ਨੇ ਵਿਆਜ ਸਬਸਿਡੀ ਅਗਲੇ ਸਾਲ ਤੱਕ ਵਧਾਈ

ਮੁੰਬਈ – ਸਹਿਕਾਰੀ ਬੈਂਕਾਂ ਵਲੋਂ ਮਾਈਕਰੋ, ਲਘੂ ਅਤੇ ਦਰਮਿਆਨੇ ਉਦਯੋਗਾਂ (ਐਮ.ਐਸ.ਐਮ.ਈਜ਼.) ਨੂੰ ਦਿੱਤੇ ਗਏ ਕਰਜ਼ਿਆਂ ਉੱਤੇ 2 ਫੀਸਦੀ ਦੀ ਦਰ ਨਾਲ ਦਿੱਤੀ ਜਾਂਦੀ […]

By 1 min read
ਭਾਰਤ

ਚਾਰਾ ਘਪਲਾ ਮਾਮਲੇ ਵਿੱਚ ਲਾਲੂ ਯਾਦਵ ਨੂੰ ਮਿਲੀ ਜ਼ਮਾਨਤ, ਫਿਲਹਾਲ ਜੇਲ ਵਿੱਚ ਹੀ ਰਹਿਣਗੇ

ਪਟਨਾ – ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਸੁਪਰੀਮੋ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘਪਲੇ ਨਾਲ ਜੁੜੇ ਇਕ […]

By 1 min read
ਭਾਰਤ

ਪੱਛਮੀ ਬੰਗਾਲ ਵਿੱਚ ਭਾਜਪਾ ਵਰਕਰਾਂ ਵੱਲੋਂ ਮਮਤਾ ਸਰਕਾਰ ਵਿਰੁੱਧ ਪ੍ਰਦਰਸ਼ਨ, ਪੁਲੀਸ ਵੱਲੋਂ ਲਾਠੀਚਾਰਜ

ਪੱਛਮੀ ਬੰਗਾਲ – ਪੱਛਮੀ ਬੰਗਾਲ ਵਿੱਚ ਆਪਣੇ ਸਾਥੀ ਦੇ ਕਤਲ ਦੇ ਵਿਰੋਧ ਵਿੱਚ ਭਾਜਪਾ ਵਰਕਰ ਸੜਕਾਂ ਤੇ ਉਤਰ ਆਏ ਹਨ| ਕੋਲਕਾਤਾ ਵਿੱਚ ਥਾਂ-ਥਾਂ […]

By 1 min read
ਪ੍ਰਮੁੱਖ ਖ਼ਬਰਾਂ

ਦੁਸ਼ਮਣਾਂ ਨੂੰ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਹਵਾਈ ਫੌਜ : ਫੌਜ ਮੁਖੀ

ਨਵੀਂ ਦਿੱਲੀ – ਹਵਾਈ ਫੌਜ ਮੁਖੀ ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ ਨੇ ਅੱਜ ਦੇਸ਼ ਨੂੰ ਭਰੋਸਾ ਦਿੱਤਾ ਕਿ ਹਵਾਈ ਫੌਜ ਦੇਸ਼ ਦੀਆਂ ਹਵਾਈ […]

By 1 min read
ਭਾਰਤ

ਸੂਬੇ ਵਿਚ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਹੱਥ ਵਿਚ ਨਹੀਂ ਲੈਣ ਦਿੱਤੀ ਜਾਵੇਗੀ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਹੱਥ ਵਿਚ ਨਹੀਂ ਲੈਣ […]

By 1 min read
ਭਾਰਤ

ਵਿਰੋਧੀ ਧਿਰ ਦੇ ਲੋਕ ਖੇਤੀਬਾੜੀ ਕਾਨੂੰਨਾਂ ‘ਤੇ ਭੋਲੇ-ਭਾਲੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ – ਡਿਪਟੀ ਸੀਐਮ

ਚੰਡੀਗੜ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਲੋਕ ਖੇਤੀਬਾੜੀ ਕਾਨੂੰਨਾਂ ‘ਤੇ ਭੋਲੇ-ਭਾਲੇ ਕਿਸਾਨਾਂ ਨੂੰ […]

By 1 min read
BREAKING