September 12, 2026
#ਭਾਰਤ

ਮਨਪ੍ਰੀਤ ਸਿੰਘ ਬਾਦਲ ਵੱਲੋਂ ਕੇਂਦਰੀ ਵਿੱਤ ਮੰਤਰੀ ਪਾਸੋਂ ਜੀ.ਐਸ.ਟੀ. ਦਾ ਬਕਾਇਆ ਛੇਤੀ ਜਾਰੀ ਕਰਨ ਦੀ ਮੰਗ

ਕੇਂਦਰੀ ਮੰਤਰੀ ਵੱਲੋਂ ਪੰਜਾਬ ਦੇ ਮਸਲੇ ਤਰਜੀਹੀ ਆਧਾਰ ‘ਤੇ ਵਿਚਾਰਨ ਦਾ ਭਰੋਸਾ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ