July 26, 2026
#ਭਾਰਤ

ਦਿੱਲੀ ਵਿੱਚ ਰਵਿਦਾਸ ਮੰਦਰ ਦੀ ਉਸਾਰੀ ਲਈ ਜਮੀਨ ਦੇਵੇਗੀ ਕੇਂਦਰ ਸਰਕਾਰ, ਸੁਪਰੀਮ ਕੋਰਟ ਨੇ ਦਿੱਤਾ ਹਲਫਨਾਮਾ

ਨਵੀਂ ਦਿੱਲੀ – ਦਿੱਲੀ ਵਿੱਚ ਸ੍ਰੀ ਗੁਰੂ ਰਵਿਦਾਸ ਮੰਦਰ ਨੂੰ ਤੋੜਨ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ|