July 26, 2026
#ਭਾਰਤ

ਮਨਪ੍ਰੀਤ ਬਾਦਲ ਤੇ ਵਿਜੇ ਇੰਦਰ ਸਿੰਗਲਾ ਵੱਲੋਂ ਮੁੰਬਈ ਵਸਦੇ ਪੰਜਾਬੀ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ

ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨੇ ਮਹਾਰਾਸ਼ਟਰ ਦੀ ਨਾਨਕ ਨਾਮ ਲੇਵਾ ਸੰਗਤ ਨੂੰ ਸੱਦੇ ਲਈ ਕਰਾਇਆ ਪ੍ਰੋਗਰਾਮ ਮੁੰਬਈ – ਪੰਜਾਬ