Skip to content

ਭਾਰਤ

ਭਾਰਤ

ਨਿਰਭਿਆ ਦੀ ਮਾਂ ਨੂੰ ਦੋਸ਼ੀਆਂ ਦੇ ਵਕੀਲ ਦੀ ਚੁਣੌਤੀ, ਨਹੀਂ ਹੋਣ ਦਿਆਂਗਾ ਫਾਂਸੀ

ਦਿੱਲੀ ਦੀ ਇਕ ਅਦਾਲਤ ਨੇ ਨਿਰਭਿਆ ਦੇ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਅਗਲੇ ਆਦੇਸ਼ ਤਕ ਟਾਲ ਦਿੱਤੀ ਹੈ। ਨਿਰਭਿਆ ਦੇ ਚਾਰਾਂ ਦੋਸ਼ੀਆਂ ਨੂੰ […]

By 1 min read
ਪ੍ਰਮੁੱਖ ਖ਼ਬਰਾਂ

ਸਰਕਾਰ ਹਰ ਮੁੱਦੇ ‘ਤੇ ਵਿਚਾਰ ਕਰਨ ਅਤੇ ਵਿਰੋਧੀ ਧਿਰ ਨੂੰ ਸੁਣਨ ਲਈ ਤਿਆਰ : ਮੋਦੀ

ਨਵੀਂ ਦਿੱਲੀ – ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸਰਬ ਪਾਰਟੀ ਬੈਠਕ ਵਿੱਚ ਕਿਹਾ ਕਿ ਸਰਕਾਰ […]

By 1 min read
ਪ੍ਰਮੁੱਖ ਖ਼ਬਰਾਂ

ਨਾਬਾਰਡ ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਨੂੰ 140 ਕਰੋੜ ਰੁਪਏ ਦੇਣ ਦੀ ਪ੍ਰਵਾਨਗੀ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਨਾਬਾਰਡ ਦੇ ਚੇਅਰਮੈਨ ਬਨਵਾਲਾ ਨਾਲ ਮੁਲਾਕਾਤ ਮੁੰਬਈ – ਖੇਤੀਬਾੜੀ ਤੇ ਪੇਂਡੂ ਵਿਕਾਸ ਲਈ ਕੌਮੀ ਬੈਂਕ (ਨਾਬਾਰਡ) ਵੱਲੋਂ ਪੰਜਾਬ ਰਾਜ […]

By 1 min read
ਭਾਰਤ

ਜਾਮੀਆ ਇਲਾਕੇ ‘ਚ ਸੀ.ਏ.ਏ. ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਫਾਇਰਿੰਗ

ਇੱਕ ਵਿਦਿਆਰਥੀ ਜ਼ਖ਼ਮੀ, ਦੋਸ਼ੀ ਗ੍ਰਿਫ਼ਤਾਰ ਨਵੀਂ ਦਿੱਲੀ – ਦਿੱਲੀ ਦੇ ਜਾਮੀਆ ਇਲਾਕੇ ਵਿੱਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ […]

By 1 min read
ਪ੍ਰਮੁੱਖ ਖ਼ਬਰਾਂ

ਸੁਪਰੀਮ ਕੋਰਟ ਵਲੋਂ ਭੋਪਾਲ ਗੈਸ ਤ੍ਰਾਸਦੀ ਦੇ ਪੀੜਤਾਂ ਨੂੰ ਮੁਆਵਜੇ ਲਈ ਕੇਂਦਰ ਦੀ ਪਟੀਸ਼ਨ ਤੇ 11 ਫਰਵਰੀ ਨੂੰ ਕੀਤੀ ਜਾਵੇਗੀ ਸੁਣਵਾਈ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ 1984 ਦੀ ਭੋਪਾਲ ਗੈਸ ਤ੍ਰਾਸਦੀ ਦੇ ਪੀੜਤਾਂ ਨੂੰ ਮੁਆਵਜਾ ਦੇਣ ਲਈ ਕੇਂਦਰ ਦੀ […]

By 1 min read
ਭਾਰਤ

ਸੁਪਰੀਮ ਕੋਰਟ ਵਲੋਂ ਨਿਰਭਯਾ ਕੇਸ ਵਿੱਚ ਦੋਸ਼ੀ ਮੁਕੇਸ਼ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ – ਨਿਰਭਯਾ ਕੇਸ ਦੇ ਚਾਰੇ ਦੋਸ਼ੀਆਂ ਵਿੱਚੋਂ ਇਕ ਮੁਕੇਸ਼ ਦੀ ਪਟੀਸ਼ਨ ਦੀ ਅਰਜ਼ੀ ਨੂੰ ਸੁਪਰੀਮ ਕੋਰਟ ਨੇ ਅੱਜ ਖਾਰਜ ਕਰ ਦਿੱਤਾ […]

By 1 min read
ਪ੍ਰਮੁੱਖ ਖ਼ਬਰਾਂ

ਕੋਰੋਨਾ ਵਾਇਰਸ ਦੇ ਕਹਿਰ ਮਗਰੋਂ ਚੀਨ ‘ਚ ਫਸੇ ਭਾਰਤੀਆਂ ਨੂੰ ਕੱਢੇਗੀ ਕੇਂਦਰ ਸਰਕਾਰ

ਹੈਲਪ ਲਾਈਨ ਨੰਬਰ ਜਾਰੀ- ਪੰਜਾਬ ‘ਚ 16 ਅਤੇ ਹਰਿਆਣਾ ‘ਚ 2 ਸ਼ੱਕੀ ਮਰੀਜ਼ ਆਏ ਸਾਹਮਣੇ ਨਵੀਂ ਦਿੱਲੀ – ਚੀਨ ਤੋਂ ਫੈਲੇ ਕੋਰੋਨਾ ਵਾਇਰਸ […]

By 1 min read
ਪ੍ਰਮੁੱਖ ਖ਼ਬਰਾਂ

ਸੀ.ਏ.ਏ. ਅਤੇ ਐਨ.ਪੀ.ਆਰ ਦੇ ਵਿਰੋਧ ‘ਚ ਅੱਜ ਭਾਰਤ ਬੰਦ

ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਅਤੇ ਰਾਸ਼ਟਰੀ ਜਨਸੰਖਿਆ ਰਜਿਸਟਰ (ਐੱਨ.ਪੀ.ਆਰ.) ਵਿਰੁੱਧ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨੇ 29 ਜਨਵਰੀ ਨੂੰ ਭਾਰਤ ਬੰਦ […]

By 1 min read
BREAKING