ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 21 ਅਕਤੂਬਰ ਨੂੰ
ਪੰਜਾਬ ਦੀਆਂ ਚਾਰ ਸੀਟਾਂ ਲਈ ਵੀ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਐਲਾਨੇ ਜਾਣਗੇ ਨਤੀਜੇ ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਮਹਾਰਾਸ਼ਟਰ ਤੇਹਰਿਆਣਾ […]
ਪੰਜਾਬ ਦੀਆਂ ਚਾਰ ਸੀਟਾਂ ਲਈ ਵੀ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਐਲਾਨੇ ਜਾਣਗੇ ਨਤੀਜੇ ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਮਹਾਰਾਸ਼ਟਰ ਤੇਹਰਿਆਣਾ […]
ਨਵੀਂ ਦਿੱਲੀ – ਬੰਗਲਾਦੇਸ਼ ਅਤੇ ਭਾਰਤ ਵਿੱਚ ਸਮੁੰਦਰੀ ਸਾਂਝ ਵਧਾਉਣ ਦੇ ਉਦੇਸ਼ ਨਾਲ ਅੱਜ ਤੋਂ ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਨੇ ਆਪਣੀ […]
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਅਸਾਮ ਵਿਚ ਨੈਸ਼ਨਲ ਰਜਿਸਟਰ ਆਫ ਸਿਟੀਜ਼ਨ […]
ਮੁੰਬਈ – ਮਹਾਰਾਸ਼ਟਰ ਦੇਨਾਸਿਕ ‘ਚ ਦੇਵੇਂਦਰ ਫੜਨਵੀਸ ਦੀ ਅਗਵਾਈ ‘ਚ ਭਾਜਪਾ ਸਰਕਾਰ ਦੇ ਮਹਾਜਨਾਦੇਸ਼ ਯਾਤਰਾ ਦੇ ਸਮਾਪਨ ‘ਤੇਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ […]
ਚੰਡੀਗੜ – ਹਰਿਆਣਾ ਦੇ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ ਪੇਂਡੂ ਚੌਕੀਦਾਰ ਸਰਕਾਰ ਦੀ ਕੜੀ ਦਾ ਇਕ ਅਹਿਮ ਹਿੱਸਾ ਹੁੰਦੇ ਹਨ ਅਤੇ […]
ਬੈਂਗਲੁਰੂ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਰਨਾਟਕ ਦੇ ਬੈਂਗਲੁਰੂ ਵਿੱਚ ਦੇਸ਼ ਵਲੋਂ ਨਿਰਮਿਤ ਹਲਕੇ ਲੜਾਕੂ ਜਹਾਜ਼ ਤੇਜਸ ਵਿੱਚ ਅੱਜ ਉਡਾਣ ਭਰੀ ਗਈ| […]
ਉੱਤਰ ਪ੍ਰਦੇਸ਼ – ਯੋਗੀ ਆਦਿੱਤਿਯਨਾਥ ਸਰਕਾਰ ਦੇ ਅੱਜ ਢਾਈ ਸਾਲ ਪੂਰੇ ਹੋ ਗਏ| ਇਸ ਮੌਕੇ ਮੁੱਖ ਮੰਤਰੀ ਯੋਗੀ ਨੇ ਕਿਹਾ ਕਿ ਬੀਤੇ ਇਨ੍ਹਾਂ […]
ਈ-ਸਿਗਰੇਟ ‘ਤੇ ਮੁਕੰਮਲ ਰੋਕ ਫ਼ੈਸਲਾ ਨਵੀਂ ਦਿੱਲੀ – ਨਰਿੰਦਰਮੋਦੀ ਸਰਕਾਰ ਨੇ ਰੇਲ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫੈਸਲਾ ਕੀਤਾ ਹੈ। […]
ਨਵੀਂ ਦਿੱਲੀ – ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ਵਿੱਚ ਅੱਜ 26ਵੇਂ ਦਿਨ ਦੀ ਸੁਣਵਾਈ ਹੋਈ| ਸੁਪਰੀਮ ਕੋਰਟ ਦੀ 5 ਮੈਂਬਰੀ ਸੰਵਿਧਾਨਕ […]
ਪਟਨਾ – ਬਿਹਾਰ ਦੇ ਕਈ ਜ਼ਿਲਿਆਂ ਵਿੱਚ ਭਾਰੀ ਬਾਰਿਸ਼ ਹੋਈ| ਇਸ ਦੇ ਨਾਲ ਆਸਮਾਨੀ ਬਿਜਲੀ ਡਿੱਗੀ, ਜਿਸ ਕਾਰਨ 17 ਵਿਅਕਤੀਆਂ ਦੀ ਮੌਤ ਹੋ […]
ਲਖਨਊ – ਬਹੁਜਨ ਸਮਾਜ ਪਾਰਟੀ (ਬਸਪਾ) ਸੁਪ੍ਰੀਮੋ ਮਾਇਆਵਤੀ ਨੇ ਅੱਜ ਕਾਂਗਰਸ ਤੇ ਨਿਸ਼ਾਨਾ ਵਿੰਨਿਆਂ ਹੈ| ਉਨ੍ਹਾਂ ਨੇ ਟਵੀਟ ਰਾਹੀਂ ਕਿਹਾ ਹੈ, ”ਕਾਂਗਰਸ ਪਾਰਟੀ […]
ਚੰਡੀਗੜ – ਹਰਿਆਣਾ ਸਰਕਾਰ ਨੇ ਸੂਬੇ ਵਿਚ ਫਸਲ ਕਟਾਈ ਪ੍ਰਯੋਗਾਂ ਨੂੰ ਚਲਾਉਣ ਲਈ ਸਬੰਧਿਤ ਮੁੱਢਲੇ ਕੰਮਗਾਰਾਂ ਦੀ ਮਦਦ ਲਈ ਵਾਧੂ ਮੈਨ ਪਾਵਰ ਵਜੋਂ […]