Skip to content

ਪੰਜਾਬ

ਪੰਜਾਬ

ਸੁਖਨਾ ਝੀਲ ਦੀ ਫਿਜ਼ਾ ’ਚ ਗੁਰੂ ਨਾਨਕ ਦੇ ਫਲਸਫੇ ਦੀ ਮਹਿਕ ਬਿਖੇਰਦਾ ਹੋਇਆ ਸਮਾਪਤ ਹੋਇਆ ਦੋ ਦਿਨਾ ਫਲੋਟਿੰਗ ਲਾਈਟ ਐਂਡ ਸਾਊੂਂਡ ਸ਼ੋਅ

ਮਲਟੀਮੀਡੀਆ ਸ਼ੋਅ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਕੀਤਾ ਰੂਪਮਾਨ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ […]

By 1 min read
ਪੰਜਾਬ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮਿ੍ਰਤਕ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੰ 6 ਲੱਖ ਰੁਪਏ ਦਾ ਚੈਕ ਸੌਂਪਿਆ

ਬੀਬੀ ਭੱਠਲ, ਡਿਪਟੀ ਕਮਿਸ਼ਨਰ, ਐਸ.ਐਸ.ਪੀ, ਰਜਿੰਦਰ ਸਿੰਘ ਰਾਜਾ ਅਤੇ ਹੋਰ ਆਗੂਆਂ ਦੀ ਮੌਜੂਦਗੀ ਵਿੱਚ ਸੌਪਿਆ ਚੈੱਕ ਸੰਗਰੂਰ – ਪੰਜਾਬ ਸਰਕਾਰ ਵੱਲੋਂ ਪਿੰਡ ਚੰਗਾਲੀਵਾਲਾ […]

By 1 min read
ਪੰਜਾਬ

ਉੜੀਸਾ ਸਰਕਾਰ ਸਿੱਖ ਯਾਦਗਾਰਾਂ ਨੂੰ ਸੁਰੱਖਿਅਤ ਰੱਖਣ ਲਈ ਸੰਜੀਦਾ ਹੋਵੇ : ਭਾਈ ਲੌਂਗੋਵਾਲ

ਅੰਮ੍ਰਿਤਸਰ – ਉੜੀਸਾ ਦੇ ਜਗਨਨਾਥ ਪੁਰੀ ‘ਚ ਪਹਿਲੇ ਪਾਤਸ਼ਾਹ ਜੀ ਨਾਲ ਸੰਬੰਧਤ ਇਤਿਹਾਸਕ ਅਸਥਾਨਾਂ ਦੀ ਸੁਰੱਖਿਆ ਲਈ ਉੜੀਸਾ ਸਰਕਾਰ ਨੂੰ ਸੰਜੀਦਾ ਭੂਮਿਕਾ ਨਿਭਾਉਣੀ […]

By 1 min read
ਪੰਜਾਬ

ਕਾਰ ਸਵਾਰ ਪੁਲਿਸ ਮੁਲਾਜ਼ਮ ਲੱਖਾਂ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਜਮਾਲਪੁਰ ਸਰਪੰਚ ਕਲੋਨੀ ਵਿਖੇ ਛਾਪੇਮਾਰੀ ਦੌਰਾਨ ਕਾਰ ਸਵਾਰ ਪੁਲਸ ਮੁਲਾਜ਼ਮ ਨੂੰ 51 ਗ੍ਰਾਮ […]

By 1 min read
ਪੰਜਾਬ

ਇੱਕ ਬੁਲਟ ਮੋਟਰਸਾਇਕਲ ਸਮੇਤ ਚੋਰੀ ਦੇ ਦੋ ਮੋਟਰਸਾਇਕਲਾਂ ਸਮੇਤ 1 ਕਾਬੂ

ਮੋਰਿੰਡਾ – ਸਿਟੀ ਪੁਲਿਸ ਮੋਰਿੰਡਾ ਨੇ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਸਬੰਧੀ ਜਾਣਕਾਰੀ ਦਿੱਤੀ ਹੈ। ਇਸ ਸਬੰਧੀ […]

By 1 min read
ਪੰਜਾਬ

ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਉਤਸ਼ਾਹਿਤ ਕਰਨ ‘ਤੇ ਕੇਂ ਦਰਿਤ ਰਹੇਗਾ ਪ੍ਰੋਗ੍ਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ

5 ਤੇ 6 ਦਸੰਬਰ ਨੂੰ ਮੋਹਾਲੀ ਵਿਖੇ ਨਿਵੇਸ਼ਕ ਸੰਮੇਲਨ ਰਾਹੀਂ 9 ਖੇਤਰਾਂ ਦੀਆਂ 18 ਇਕਾਈਆਂ ਨੂੰ ਮਿਲੇਗਾ ਲਾਭ : ਵਿਨੀ ਮਹਾਜਨ ਚੰਡੀਗੜ – […]

By 1 min read
ਪੰਜਾਬ

ਨਾਭਾ ਜੇਲ੍ਹ ਬ੍ਰੇਕ ਦੇ ਮੁੱਖ ਮੁਲਜ਼ਮ ਦੀ ਹਵਾਲਗੀ ਨੂੰ ਪ੍ਰਵਾਨਗੀ

ਚੰਡੀਗੜ੍ਹ- ਨਾਭਾ ਜੇਲ੍ਹ ਬਰੇਕ ਦੇ ਮਾਸਟਰਮਾਈਂਡਰ ਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ ਦੀ ਅਦਾਲਤ ਨੇ ਹਵਾਲਗੀ ਦੀ ਆਗਿਆ ਦੇ ਦਿੱਤੀ ਹੈ। ਹਣ ਪੰਜਾਬ ਪੁਲਿਸ […]

By 1 min read
ਪੰਜਾਬ

ਦੁਬਈ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਵੱਖ-ਵੱਖ ਸਮਾਗਮਾਂ ਦੌਰਾਨ ਸੰਗਤਾਂ ਦਾ ਆਇਆ ਹੜ੍ਹ ਕਪੂਰਥਲਾ – ਬੀਤੇ ਦਿਨੀ ਸ਼੍ਰੀ ਗੁਰੂ ਨਾਨਕ ਦਰਬਾਰ (ਦੁਬਈ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਸੰਗਤਾਂ ਅਤੇ […]

By 1 min read
ਪੰਜਾਬ

ਕੈਪਟਨ ਦੇ ਕਹਿਣ ‘ਤੇ ਗੂਗਲ ਦਾ ‘2020 ਸਿੱਖ ਰੈਫਰੈਂਡਮ’ ਖਿਲਾਫ ਐਕਸ਼ਨ

ਮੋਬਾਇਲ ਐਪ 2020 ਸਿੱਖ ਰੈਫਰੈਂਡਮ ਗੂਗਲ ਪਲੇਅ ਤੋਂ ਹਟਾਇਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ‘ਤੇ ਅਮਲ ਕਰਦਿਆਂ […]

By 1 min read
ਪੰਜਾਬ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਦੀ ਪ੍ਰਕਿਰਿਆ ਸੁਖਾਲੀ ਬਣਾਈ ਜਾਵੇ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਕੀਤੀ ਮੰਗ ਚੰਡੀਗੜ੍ਹ – ਪੰਜਾਬ ਦੇ ਸਹਿਕਾਰਤਾ ਮੰਤਰੀ ਸ. […]

By 1 min read
ਪੰਜਾਬ

ਗੁਰੂ ਨਾਨਕ ਦੇ ਰੰਗ ਵਿਚ ਰੰਗੀ ਗਈ ਸੁਖਨਾ ਝੀਲ, ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ਚੋਂ ਨਿਕਲੀ ਅਲੌਕਿਕ ਰੌਸ਼ਨੀ ਨਾਲ ਪੂਰੀ ਝੀਲ ਜਗਮਗਾਈ

ਸੁਖਨਾ ਝੀਲ ’ਚ ਵਹੀ ਅਲੌਕਿਕ ਅਧਿਆਤਮਕਤਾ ਦੀ ਧਾਰਾ ਦੇ ਪ੍ਰਕਾਸ਼ ਨਾਲ ਪੂਰਾ ਚੰਡੀਗੜ ਰੰਗਿਆ ਗਿਆ ਚੰਡੀਗੜ – ਪੰਜਾਬ ਸਰਕਾਰ ਵਲੋਂ ਅੱਜ ਸੂਖਨਾ ਝੀਲ, […]

By 1 min read
ਪੰਜਾਬ

ਸੱਭਿਆਚਾਰਕ ਮੇਲੇ ਸਾਡੀ ਸੰਸਕ੍ਰਿਤੀ ਦਾ ਅਹਿਮ ਹਿੱਸਾ : ਸਪੀਕਰ ਕੇ.ਪੀ. ਰਾਣਾ

ਰੂਪਨਗਰ – ਸੱਭਿਆਚਾਰਕ ਮੇਲੇ ਸਾਡੀ ਸੰਸਕ੍ਰਿਤੀ ਦਾ ਅਹਿਮ ਹਿੱਸਾ ਹਨ। ਮੇਲੇ ਜ਼ਿੱਥੇ ਸਾਡੇ ਸੱਭਿਆਚਾਰ ਨੂੰ ਦਰਸਾਉਂਦੇ ਹਨ ਉੱਥੇ ਆਪਸੀ ਭਾਈਚਾਰਾ ਰੱਖਣ ਵਿੱਚ ਵੀ […]

By 1 min read
BREAKING