Skip to content

ਪੰਜਾਬ

ਪੰਜਾਬ

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਪੰਜਾਬ ਦਿਵਸ ਸਬੰਧੀ ਵਿਸ਼ੇਸ਼ ਦੀਵਾਨ

ਜਲੰਧਰ – ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਪੰਜਾਬੀ ਲਿਖਾਰੀ ਸਭਾ (ਰਜਿ.) ਦੇ ਸਹਿਯੋਗ ਨਾਲ 1ਨਵੰਬਰ ਦਿਨ ਸ਼ੁੱਕਰਵਾਰ (ਪੰਜਾਬ ਦਿਵਸ) ਸਵੇਰੇ […]

By 1 min read
ਪੰਜਾਬ

ਪਾਕਿਸਤਾਨ ਤੋਂ ਆਏ ਨਗਰ ਕੀਰਤਨ ਦਾ ਸਰਹਾਲੀ ਕਲਾਂ ਤੇ ਚੋਹਲਾ ਸਾਹਿਬ ਪੁੱਜਣ ‘ਤੇ ਹੋਇਆ ਨਿੱਘਾ ਸਵਾਗਤ

ਸਰਹਾਲੀ ਕਲਾਂ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ […]

By 1 min read
ਪੰਜਾਬ

ਪੱਦੀ ਸੂਰਾ ਸਿੰਘ ਵਿਖੇ ਪੁਲਿਸ ਦੀ ਹਾਜ਼ਰੀ ‘ਚ ਸ਼ਾਮਲਾਟ ਦੀ ਨਿਸ਼ਾਨਦੇਹੀ ਹੋਈ

ਗੜ੍ਹਸ਼ੰਕਰ – ਬਲਾਕ ਗੜਸ਼ੰਕਰ ਦੇ ਅਧੀਨ ਪੈਦੇ ਪਿੰਡ ਪੱਦੀ ਸੂਰਾ ਸਿੰਘ ਵਿਖੇ ਪਿੰਡ ਦੇ ਕੁਝ ਪਰਿਵਾਰਵਾਂ ਵਲੋਂ ਸ਼ਾਮਲਾਟ ਜ਼ਮੀਨ ‘ਤੇ ਕੀਤੇ ਕਥਿਤ ਕਬਜ਼ਿਆਂ […]

By 1 min read
ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ

ਸਮਾਗਮਾਂ ਦੇ ਪਹਿਲੇ ਦਿਨ 550 ਰਬਾਬੀ ਕੀਰਤਨਕਾਰਾਂ ਦੇ ਨਗਰ ਕੀਰਤਨ ਤੇ ਕੀਰਤਨ ਦਰਬਾਰ ਨੇ ਸਿਰਜਿਆ ਅਲੌਕਿਕ ਵਾਤਾਵਾਰਨ ਸੁਲਤਾਨਪੁਰ ਲੋਧੀ – ਜਗਤ ਗੁਰੂ ਸ੍ਰੀ […]

By 1 min read
ਪੰਜਾਬ

ਖਾਣਾ ਬਣਾਉਣ ਲਈ ਵਰਤੇ ਗਏ ਤੇਲ ਨੂੰ ਇਕੱਠਾ ਕਰਕੇ ਬਾਇਓਡੀਜ਼ਲ ਵਿੱਚ ਤਬਦੀਲ ਕੀਤਾ ਜਾਵੇਗਾ: ਪੰਨੂੰ

ਚੰਡੀਗੜ – ਸੂਬੇ ਵਿੱਚ ਅਸੁਰੱਖਿਅਤ, ਯੂਸਡ ਕੁਕਿੰਗ ਆਇਲ(ਯੂ.ਸੀ.ਓ) ਦੀ ਦੁਰਵਰਤੋਂ ਨੂੰ ਰੋਕਣ ਦੇ ਮੱਦੇਨਜ਼ਰ ਅਜਿਹਾ ਤੇਲ ਰੈਸਟੋਰੈਂਟਾਂ, ਹੋਟਲਾਂ ਤੇ ਭੋਜਨ ਵਪਾਰ ਨਾਲ ਸਬੰਧਤ […]

By 1 min read
ਪੰਜਾਬ

ਸੂਬੇ ਵਿੱਚ 108.53 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

735105 ਕਿਸਾਨਾਂ ਨੂੰ ਮਿਲਿਆ ਐਮ.ਐਸ.ਪੀ. ਦਾ ਲਾਭ ਚੰਡੀਗੜ੍ਹ – ਪੰਜਾਬ ਵਿੱਚ 31 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 10853601 ਮੀਟਿ੍ਰਕ […]

By 1 min read
ਪੰਜਾਬ

ਅੰਤਰਰਾਸ਼ਟਰੀ ਨਗਰ ਕੀਰਤਨ ਧਰਮਕੋਟ ਤੋਂ ਤਰਨ ਤਾਰਨ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ […]

By 1 min read
ਪੰਜਾਬ

ਕੈਪਟਨ ਨੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸੰਗਤ ਨੂੰ ਕੀਤੇ ਸਮਰਪਿਤ

ਕਰਤਾਰਪੁਰ ਲਾਂਘੇ ਦਾ ਲਿਆ ਜਾਇਜ਼ਾ ਸੁਲਤਾਨਪੁਰ ਲੋਧੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ, ਜਿੱਥੇ […]

By 1 min read
ਪੰਜਾਬ

‘ਆਪ’ ਦੀ ਸਰਕਾਰ ਬਰਾਬਰ ਕਿਸਾਨਾਂ ਨੂੰ ਚੰਗੇ ਭਾਅ ਕਿਉਂ ਨਹੀਂ ਦੇ ਸਕਦੀ ਸੂਬਾ ਸਰਕਾਰ : ਭਗਵੰਤ ਮਾਨ

ਸ਼ੇਰਪੁਰ – ਜੇਕਰ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਸੁਆਮੀ ਨਾਥਨ ਦੀ ਰਿਪੋਰਟ ਬਰਾਬਰ ਫਸਲਾਂ ਦੇ ਭਾਅ ਦੇ ਸਕਦੀ ਹੈ ਤਾਂ ਪੰਜਾਬ ਸਰਕਾਰ […]

By 1 min read
ਪੰਜਾਬ

ਰੋਜ਼ਾਨਾ 30 ਹਜ਼ਾਰ ਸ਼ਰਧਾਲੂਆਂ ਦੇ ਸਵਾਗਤ ਲਈ ਪਲਕਾਂ ਵਿਛਾਈ ਬੈਠਾ ਹੈ ਡੇਰਾ ਬਾਬਾ ਨਾਨਕ

3500 ਸ਼ਰਧਾਲੂਆਂ ਦੇ ਠਹਿਰਣ ਲਈ ਸਹੂਲਤਾਂ ਨਾਲ ਲੈਸ ਟੈਂਟ ਸਿਟੀ ਦਾ ਸ਼ਾਨਦਾਰ ਬੰਦੋਬਸਤ ਡੇਰਾ ਬਾਬਾ ਨਾਨਕ – ਸ੍ਰੀ ਗੁਰੂ ਨਾਨਕ ਦੇਵ ਜੀ ਦੇ […]

By 1 min read
ਪੰਜਾਬ

ਕੈਪਟਨ ਅਮਰਿੰਦਰ ਸਿੰਘ ਵੱਲੋਂ ਵੇਰਕਾ ਦਾ ਪੀਓ ਨੈਚੂਰਲ ਵੈਨੀਲਾ ਮਿਲਕ ਅਤੇ ਚਿਲੇਟਿਡ ਮਿਨਰਲ ਮਿਕਸਚਰ ਲਾਂਚ

ਡੇਰਾ ਬਾਬਾ ਨਾਨਕ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪੰਜਾਬ ਮਿਲਕਫੈਡ ਦੇ ਵੇਰਕਾ ਬਰਾਂਡ ਦਾ ਪੀਓ ਨੈਚੂਰਲ ਵੈਨੀਲਾ ਮਿਲਕ […]

By 1 min read
ਪੰਜਾਬ

ਸਿੱਖ ਇਤਿਹਾਸ ਤੇ ਗੁਰਬਾਣੀ ਅਰਥਾਂ ਨੂੰ ਉੜੀਆਂ ਭਾਸ਼ਾ ਵਿਚ ਅਨੁਵਾਦ ਕਰਨ ’ਤੇ ਸ੍ਰੀਮਤੀ ਸਾਧਨਾ ਪਾਤਰੀ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ – ਉੜੀਸਾ ਦੇ ਭੁਵਨੇਸ਼ਵਰ ਦੀ ਰਹਿਣ ਵਾਲੀ ਸ੍ਰੀਮਤੀ ਸਾਧਨਾ ਪਾਤਰੀ ਨੂੰ ਸਿੱਖ ਇਤਿਹਾਸ ਅਤੇ ਨਿਤਨੇਮ ਸਟੀਕ ਦਾ ਉੜੀਆ ਭਾਸ਼ਾ ਵਿਚ ਉਲੱਥਾ ਕਰਨ […]

By 1 min read
BREAKING