ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਟਾਡਾ ਕੈਦੀਆਂ ਨੂੰ ਰਿਹਾਅ ਕਰਨ ਸਬੰਧੀ ਸੂਬਾ ਸਰਕਾਰ ਦਾ ਪ੍ਰਸਤਾਵ ਪ੍ਰਵਾਨ ਕਰਨ ‘ਤੇ ਮੁੱਖ ਮੰਤਰੀ ਵੱਲੋਂ ਸ਼ਾਹ ਦਾ ਧੰਨਵਾਦ
ਕੈਪਟਨ ਅਮਰਿੰਦਰ ਸਿੰਘ ਵੱਲੋਂ ਇਤਿਹਾਸਕ ਮੌਕੇ ‘ਤੇ ਮਾਨਵਤਾਵਾਦੀ ਸਨੇਹ ਵਜੋਂ 550 ਕੈਦੀਆਂ ਨੂੰ ਰਿਹਾਅ ਕਰਨ ਲਈ ਸੂਬਾ ਸਰਕਾਰ ਦੇ ਫੈਸਲੇ ਦਾ ਐਲਾਨ ਚੰਡੀਗੜ੍ਹ […]











