Skip to content

ਪੰਜਾਬ

ਪੰਜਾਬ

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਪੂਣੇ ਤੋਂ ਅੱਗੇ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ […]

By 1 min read
ਪੰਜਾਬ

ਮਾਨਯੋਗ ਸੁਪਰੀਮ ਕੋਰਟ ਦੇ ਜੱਜ ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਸੂਰਯਾ ਕਾਂਤ ਨੇ ਸਾਂਝੇ ਤੌਰ ‘ਤੇ ਏ.ਡੀ.ਆਰ.ਸੈਂਟਰ ਅਤੇ ਕੋਰਟ ਕੰਪਲੈਕਸ ਲੁਧਿਆਣਾ ਦੀ ਨਵੀਂ ਬਿਲਡਿੰਗ ਦਾ ਕੀਤਾ ਉਦਘਾਟਨ

ਚੰਡੀਗੜ – ਅੱਜ ਏ.ਡੀ.ਆਰ.ਸੈਂਟਰ ਲੁਧਿਆਣਾ ਅਤੇ ਜ਼ਿਲਾ ਕਚਹਿਰੀ ਕੰਪਲੈਕਸ ਲੁਧਿਆਣਾ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਮਾਨਯੋਗ ਜਸਟਿਸ ਹੇਮੰਤ ਗੁਪਤਾ, ਜੱਜ ਸੁਪਰੀਮ ਕੋਰਟ ਆਫ਼ […]

By 1 min read
ਪੰਜਾਬ

ਆਗਾਮੀ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਸਾਰੀਆਂ ਸੀਟਾਂ ਜਿੱਤੇਗੀ- ਕੈਪਟਨ ਅਮਰਿੰਦਰ ਸਿੰਘ

ਕਿਸਾਨਾਂ ਨੂੰ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਪਰਾਲੀ ਨਾ ਸਾੜਨ ਦਾ ਅਪੀਲ ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ […]

By 1 min read
ਪੰਜਾਬ

ਡੇਰਾ ਬਾਬਾ ਨਾਨਕ ਵਿਖੇ ਕੀਤੀ ਮੰਤਰੀ ਮੰਡਲ ਦੀ ਬੈਠਕ

ਡੇਰਾ ਬਾਬਾ ਨਾਨਕ -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿੱਚ ਕੈਬਨਿਟ ਮੀਟਿੰਗ ਕੀਤੀਗਈ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਰਤਾਰਪੁਰ […]

By 1 min read
ਪੰਜਾਬ

4 ਅਣਪਛਾਤੇ ਲੁਟੇਰਿਆਂ ਨੇ ਡੇਰੇ ‘ਚ ਮਾਰਿਆ ਡਾਕਾ

ਭਵਾਨੀਗੜ੍ਹ – ਸਬ ਡਵੀਜ਼ਨ ਭਵਾਨੀਗੜ੍ਹ ਦੇ ਨੇੜਲੇ ਪਿੰਡ ਘਰਾਚੋਂ ਵਿਖੇ ਬੀਤੀ ਰਾਤ ਲੁਟੇਰਾ ਗਿਰੋਹ ਵੱਲੋਂ ਭਵਾਨੀਗੜ੍ਹ-ਸੁਨਾਮ ਮੁੱਖ ਸੜਕ ‘ਤੇ ਸਥਿਤ ਬਾਬਾ ਸਾਹਿਬ ਦਾਸ […]

By 1 min read
ਪੰਜਾਬ

ਉਦਯੋਗ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ 8 ਲੱਖ 25 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਲਈ ਦਾਨ

ਉਦਯੋਗ ਤੇ ਵਣਜ ਮੰਤਰੀ ਨੇ ਮੁੱਖ ਮੰਤਰੀ ਨੂੰ ਚੈੱਕ ਸੌਂਪਿਆ ਚੰਡੀਗੜ – ਪੰਜਾਬ ਦੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ […]

By 1 min read
ਪੰਜਾਬ

ਪੇਡਾ ਦੇ ਵਾਈਸ ਚੇਅਰਮੈਨ ਡਾ. ਕਰਨ ਵੜਿੰਗ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ – ਪੰਜਾਬ ਐਨਰਜੀ ਡਿਵੈਲਪਮੈਟ ਏਜੰਸੀ (ਪੇਡਾ) ਦੇ ਨਵ ਨਿਯੁਕਤ ਵਾਈਸ ਚੇਅਰਮੈਨ ਡਾ. ਕਰਨ ਵੜਿੰਗ ਨੇ ਬੀਤੀ ਸ਼ਾਮ ਸੈਕਟਰ 33 ਵਿਖੇ ਮੁੱਖ ਦਤਫਰ […]

By 1 min read
ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ’ਤੇ ਪਾਕਿਸਤਾਨ ਵੱਲੋਂ ਜਜ਼ੀਆ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਮੰਗ ਦੁਹਰਾਈ

ਮੁੱਖ ਮੰਤਰੀ ਨੇ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਕੰਮ 30 ਅਕਤੂਬਰ ਤੱਕ ਮੁਕੰਮਲ ਹੋਣ ਵਿਸ਼ਵਾਸ ਪ੍ਰਗਟਾਇਆ ਡੇਰਾ ਬਾਬਾ ਨਾਨਕ – ਪੰਜਾਬ ਦੇ […]

By 1 min read
ਪੰਜਾਬ

‘ਗੁਰੂ ਨਾਨਕ ਬਾਣੀ ’ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ’ਤੇ ਸੈਮੀਨਾਰ

ਗੁਰੂ ਸਾਹਿਬ ਦੀ ਬਾਣੀ ਦਾ ਉਦੇਸ਼ ਮਨੁੱਖ ਨੂੰ ਸਚਿਆਰ ਬਣਾਉਣਾ : ਪ੍ਰੋ. ਬਡੂੰਗਰ ਅੰਮ੍ਰਿਤਸਰ – ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ […]

By 1 min read
ਪੰਜਾਬ

ਝੋਨੇ ਦੇ ਉਤਪਾਦਨ ‘ਚ ਸਰਵੋਤਮ ਕਾਰਗੁਜ਼ਾਰੀ ਲਈ ‘ਕ੍ਰਿਸ਼ੀ ਕਰਮਨ ਐਵਾਰਡ’ ਵਾਸਤੇ ਪੰਜਾਬ ਦੀ ਚੋਣ

ਮੁੱਖ ਮੰਤਰੀ ਵੱਲੋਂ ਸ਼ਲਾਘਾ, ਪ੍ਰਾਪਤੀ ਦਾ ਸਿਹਰਾ ਕਿਸਾਨਾਂ ਸਿਰ ਬੰਨ੍ਹਿਆ ਚੰਡੀਗੜ੍ਹ – ਭਾਰਤ ਸਰਕਾਰ ਵੱਲੋਂ ਝੋਨੇ ਦੇ ਉਤਪਾਦਨ ਵਿੱਚ ਸਭ ਤੋਂ ਵਧੀਆ ਕਾਰਗੁਜ਼ਾਰੀ […]

By 1 min read
ਪੰਜਾਬ

ਪੇਂਡੂ ਵਿਕਾਸ ਮੰਤਰੀ ਤਿ੍ਰਪਤ ਬਾਜਵਾ ਵਲੋਂ ‘ਮਾਲਵਾ ਸਰਪੰਚ ਡਾਇਰੈਕਟਰੀ’ ਜਾਰੀ

ਜ਼ਿਲਾ ਪ੍ਰੀਸ਼ਦ ਮੈਂਬਰਾਂ, ਬਲਕਾ ਸੰਪਤੀ ਮੈਂਬਰਾਂ, ਸਰਪੰਚਾਂ ਅਤੇ ਪੰਚਾਂ ਦੀ ਆਨਲਾਈਨ ਡਾਇਰੈਕਟਰੀ ਵਿਭਾਗ ਦੀ ਵੈਬਸਾਈਟ ’ਤੇ ਉਪਲੱਬਧ ਕਰਵਾਈ ਜਾਵੇਗੀ: ਤਿ੍ਰਪਤ ਬਾਜਵਾ ਚੰਡੀਗੜ – […]

By 1 min read
BREAKING