Skip to content

ਪੰਜਾਬ

ਪੰਜਾਬ

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਵੱਲੋਂ ਜਲੰਧਰ ਅਤੇ ਫਿਰੋਜ਼ਪੁਰ ਦਾ ਦੌਰਾ

ਹੜ ਪ੍ਰਭਾਵਿਤ ਪਿੰਡਾਂ ਨੂੰ ਰਾਹਤ ਦੇਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਜੀ.ਓ.ਜੀਜ਼ ਨੂੰ ਕੀਤਾ ਪੇ੍ਰਰਿਤ ਚੰਡੀਗੜ – ਗਾਰਡੀਅਨਜ਼ ਆਫ਼ (ਜੀ.ਓ.ਜੀਜ਼) ਗਵਰਨੈਂਸ ਨੂੰ ਅਪੀਲ […]

By 1 min read
ਪੰਜਾਬ

ਸਿੱਖਿਆ ਸੰਸਥਾਵਾਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ : ਤਿ੍ਰਪਤ ਬਾਜਵਾ

ਪੰਜਾਬ ਦੇ ਉਚੇਰੀ ਸਿੱਖਆ ਮੰਤਰੀ ਨੇ ਸੂਬੇ ਵਿੱਚ ਮਿਆਰੀ ਸਿੱਖਿਆ ਦੇਣ ਲਈ ‘ਸਿੱਖਿਆ ਸੰਸਥਾਵਾਂ’ ਦੀ ਕੀਤੀ ਸ਼ਲਾਘਾ ਚੰਡੀਗੜ – ਪੰਜਾਬ ਦੇ ਉਚੇਰੀ ਸਿੱਖਿਆ, […]

By 1 min read
ਪੰਜਾਬ

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਕੇਰੀਆਂ ਤੋਂ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਕੇਰੀਆਂ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਦੇਹਾਂਤ ‘ਤੇ ਦੁੱਖ […]

By 1 min read
ਪੰਜਾਬ

ਵਿਜੀਲੈਂਸ ਵਲੋਂ ਨਹਿਰੀ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਡ ਅਰਨੀਵਾਲਾ ਸ਼ੇਖ ਸੁਭਾਨ, ਜਿਲਾ ਫਾਜਿਲਕਾ ਵਿਖੇ ਤਾਇਨਾਤ ਨਹਿਰੀ ਪਟਵਾਰੀ ਹਰਜਿੰਦਰ ਸਿੰਘ ਨੂੰ 10,000 ਰੁਪਏ ਦੀ […]

By 1 min read
ਪੰਜਾਬ

ਮਾਰਕਫੈੱਡ ਰਾਹਤ ਸਮੱਗਰੀ ਮੁਹੱਈਆ ਕਰਵਾਉਣ ’ਚ ਮੋਹਰੀ : ਸੁਖਜਿੰਦਰ ਸਿੰਘ ਰੰਧਾਵਾ

ਪਸ਼ੂ ਚਾਰਾ, ਵਿਸ਼ੇਸ਼ ਤੌਰ ’ਤੇ ਤਿਆਰ ਰਾਸ਼ਨ ਕਿੱਟਾਂ ਸਮੇਤ ਭੋਜਨ ਪਦਾਰਥ ਕਰਵਾਏ ਜਾ ਰਹੇ ਹਨ ਮੁਹੱਈਆ ਚੰਡੀਗੜ੍ਹ – ‘‘ਸਹਿਕਾਰਤਾ ਵਿਭਾਗ ਵਿਸ਼ੇਸ਼ ਤੌਰ ’ਤੇ […]

By 1 min read
ਪੰਜਾਬ

ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਵੱਲੋਂ ਕੈਪਟਨ ਨਾਲ ਮੁਲਾਕਾਤ

ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਲਈ ਸਹਿਯੋਗ ਮੰਗਿਆ ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ […]

By 1 min read
ਪੰਜਾਬ

ਪੰਜਾਬ ਨੰਬਰਦਾਰ ਯੂਨੀਅਨ ਮੁੱਖ ਮੰਤਰੀ ਰਾਹਤ ਫੰਡ ਵਿੱਚ 14 ਕਰੋੜ ਦਾ ਯੋਗਦਾਨ ਦੇਵੇਗੀ- ਕਾਂਗੜ

ਚੰਡੀਗੜ੍ਹ – ਪੰਜਾਬ ਦੇ ਮਾਲ ਮੰਤਰੀ ਸ੍ਰੀ ਗੁਰਪੀ੍ਰਤ ਸਿੰਘ ਕਾਂਗੜ ਨੇ ਇੱਥੇ ਜਾਰੀ ਇੱਕ ਪੈ੍ਰਸ ਬਿਆਨ ਵਿੱਚ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਨਾਲ […]

By 1 min read
ਪੰਜਾਬ

ਅੰਤਰਰਾਸ਼ਟਰੀ ਨਗਰ ਕੀਰਤਨ ਝਾਰਖੰਡ ਦੇ ਧਨਬਾਦ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਹੋਇਆ ਰਵਾਨਾ

ਅੰਮ੍ਰਿਤਸਰ – ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਝਾਰਖੰਡ ਦੇ ਸ਼ਹਿਰ ਧਨਬਾਦ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਆਪਣੇ ਅਗਲੇ […]

By 1 min read
ਪੰਜਾਬ

ਅਨਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਆਪਣੇ ਸਾਰੇ ਕਰਮਚਾਰੀਆਂ ਦੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ

ਚੰਡੀਗੜ – ਪੰਜਾਬ ਦੇ ਅਨਏਡਿਡ ਕਾਲਜਾਂ ਦੀਆਂ 12 ਵੱਖ ਵੱਖ ਐਸੋਸੀਏਸ਼ਨਾਂ ਵਾਲੀ ਸਾਂਝੀ ਐਕਸ਼ਨ ਕਮੇਟੀ (ਜੇ.ਏ.ਸੀ.) ਨੇ ਆਪਣੀਆਂ ਸੰਸਥਾਵਾਂ ਵਿੱਚ ਕੰਮ ਕਰਦੇ ਕਰਮਚਾਰੀਆਂ […]

By 1 min read
ਪੰਜਾਬ

ਪੰਜਾਬ ਸਟੇਟ ਸੀਡ ਕਾਰਪੋਰੇਸ਼ਨ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ 25,000 ਕੁਇੰਟਲ ਉੱਚ ਪੱਧਰੀ ਬੀਜ ਕਰਵਾਏਗੀ ਮੁਹੱਈਆ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਸੀਡ ਕਾਰਪੋਰੇਸਨ ਆਉਣ ਵਾਲੇ ਹਾੜ੍ਹੀ ਦੇ ਮੌਸਮ ਦੌਰਾਨ […]

By 1 min read
ਪੰਜਾਬ

ਪੰਜਾਬ ਰਾਜ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਨੇ ਆਪਣੀ ਸਮਾਜਿਕ ਵਚਨਬੱਧਤਾ ਦੁਹਰਾਈ ਅੰਗ ਦਾਨ ਦੇ ਨੇਕ ਕੰਮ ਨੂੰ ਕੀਤਾ ਉਤਸ਼ਾਹਿਤ

ਚੰਡੀਗੜ੍ਹ – ਸਮਾਜਿਕ ਜਿੰਮੇਵਾਰੀ ਨਿਭਾਉਂਦਿਆਂ, ਪੰਜਾਬ ਰਾਜ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਨੇ ਆਪਣੇ ਮੈਂਬਰਾਂ ਦਰਮਿਆਨ ਮਰਨ ਉਪਰੰਤ ਅੰਗ ਦਾਨ ਕਰਨ ਦੇ ਨੇਕ ਕੰਮ ਨੂੰ […]

By 1 min read
BREAKING