Skip to content

ਪੰਜਾਬ

ਪੰਜਾਬ

ਦੋ ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ

ਚਾਰ ਹੋਰ ਸਰਕਾਰੀ ਸਕੂਲਾਂ ਦੇ ਨਾਮ ਵੀ ਸ਼ਹੀਦ ਫ਼ੌਜੀ ਜਵਾਨਾਂ ਦੇ ਨਾਂ ‘ਤੇ ਰੱਖੇ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਚੰਡੀਗੜ੍ਹ – ਪੰਜਾਬ ਸਰਕਾਰ […]

By 1 min read
ਪੰਜਾਬ

ਪ੍ਰਧਾਨ ਮੰਤਰੀ, ਪੰਜਾਬ ਦੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਕਰਨ: ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਉਤੇ ਕਿਸਾਨਾਂ ਦੇ ਨਾਲ-ਨਾਲ ਪੰਜਾਬ ਦੇ ਉਦਯੋਗਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਚੰਡੀਗੜ – ਪੰਜਾਬ ਯੁਵਾ ਵਿਕਾਸ […]

By 1 min read
ਪੰਜਾਬ

ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ

ਚੰਡੀਗੜ – ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮਿਕੀ ਵਲੋਂ ਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀਮਤੀ ਵਿਨੀ ਮਹਾਜਨ ਨਾਲ ਮੁਲਾਕਾਤ […]

By 1 min read
ਪੰਜਾਬ

ਸ਼ਾਮਲਾਤ ਦੇ ਗਲਤ ਇੰਤਕਾਲ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ, ਨੰਬਰਦਾਰ ਤੇ ਪ੍ਰੋਪਰਟੀ ਡੀਲਰ ਗਿ੍ਰਫਤਾਰ

ਅਦਾਲਤ ਵੱਲੋਂ ਵਿਜੀਲੈਂਸ ਨੂੰ ਹੋਰ ਤਫ਼ਤੀਸ਼ ਲਈ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਸੂੰਕ, ਤਹਿਸੀਲ ਮਾਜਰੀ, ਜਿਲਾ […]

By 1 min read
ਪੰਜਾਬ

ਖਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿੱਚ ਨਹੀਂ ਆਉਣ ਵਾਲੇ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਧਰਮਸੋਤ ਖਿਲਾਫ ਲਾਏ ਦੋਸ਼ ਬੇਬੁਨਿਆਦ ਕਰਾਰ, ਬੇਕਸੂਰ ਪੰਜਾਬੀਆਂ ਨੂੰ ਜੇਲ੍ਹ ‘ਚ ਸੁੱਟਣ ਵਾਲੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ […]

By 1 min read
ਪੰਜਾਬ

ਪੰਜਾਬ ਸਰਕਾਰ ਵਲੋਂ ਓਮਿਦਯਾਰ ਨੈਟਵਰਕ ਇੰਡੀਆ ਦੀ ਭਾਈਵਾਲੀ ਨਾਲ ਬਹਤ ਛੋਟੇ, ਛੋਟੇ ਅਤੇ ਦਰਮਿਆਨੇ ਪੱਧਰ ਦੇ ਉਦਯੋਗਾਂ ਦੀ ਸਹਾਇਤਾ ਲਈ ਗੇਮ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਾਰੋਬਾਰ ਨੂੰ ਹੋਰ ਆਸਾਨ ਬਣਾਉਣ ਦੇ ਕਦਮ ਵਜੋਂ, ਗਲੋਬਲ ਅਲਾਇੰਸ ਫਾਰ ਮਾਸ ਇੰਟਰਪ੍ਰੀਨੀਓਰਸ਼ਿਪ (ਗੇਮ) ਨਾਲ ਸਮਝੌਤਾ […]

By 1 min read
ਪੰਜਾਬ

ਦਿੱਲੀ ਦੇ ਪ੍ਰਦੂਸ਼ਨ ’ਚ ਦਿੱਲੀ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ-ਪ੍ਰੋ. ਏ.ਐਸ. ਮਰਵਾਹਾ

ਪੰਜਾਬ ਸਰਕਾਰ ਤੇ ਪ੍ਰਦੂਸ਼ਨ ਰੋਕਥਾਮ ਬੋਰਡ ਹਵਾ ਦੇ ਮਿਆਰੀ ਸੂਚਕ ਅੰਕ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ-ਪੋ੍ਰ. ਮਰਵਾਹਾ ਪਟਿਆਲਾ – ਪੰਜਾਬ ਪ੍ਰਦੂਸ਼ਨ ਰੋਕਥਾਮ […]

By 1 min read
ਪੰਜਾਬ

ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਰਾਜਨੀਤੀ ਖੇਡਣਾ ਬੰਦ ਕਰੇ ਕੈਪਟਨ ਸਰਕਾਰ —- ਕੈਂਥ

“ਸਾਧੂ ਸਿੰਘ ਧਰਮਸੋਤ ਨੂੰ ‘ਮੰਤਰੀ ਮੰਡਲ’ ਤੋਂ ਹਟਾਉਣ ਕੈਪਟਨ ਅਮਰਿੰਦਰ ਸਿੰਘ” ਚੰਡੀਗੜ੍ਹ – ਡਾ ਬੀ ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ […]

By 1 min read
ਪੰਜਾਬ

ਨਵੰਬਰ 1984 ਦਾ ਸਿੱਖ ਕਤਲੇਆਮ ਕੌਮ ਕਦੇ ਭਲਾ ਨਹੀਂ ਸਕਦੀ-ਭਾਈ ਲੌਂਗੋਵਾਲ

ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅੰਮ੍ਰਿਤਸਰ -ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ […]

By 1 min read
ਪੰਜਾਬ

ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਮੌਕੇ ਸਜਾਇਆ ਰਾਗ ਦਰਬਾਰ

ਅੰਮ੍ਰਿਤਸਰ – ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਮੌਕੇ ਬੀਤੀ ਰਾਤ ਗਰਦਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ […]

By 1 min read
ਪੰਜਾਬ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਭਾਈ ਲੌਂਗੋਵਾਲ ਨੇ ਸੇਵਾ ਕਰਨ ਵਾਲੀਆਂ ਸੰਗਤਾਂ ਤੇ ਸਭਾ ਸਸਾਇਟੀਆਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ -ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗਰੂ […]

By 1 min read
ਪੰਜਾਬ

ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ: ਵਿਨੀ ਮਹਾਜਨ

ਪਿਛਲੇ ਤਿੰਨ ਸਾਲਾਂ ਵਿੱਚ ਰਾਜ ਵਿਚ ਉਦਯੋਗਿਕ ਖੇਤਰ ਵਿੱਚ 65 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਚੰਡੀਗੜ – ਪੰਜਾਬ ਸਰਕਾਰ ਵੱਲੋਂ ਰਾਜ ਵਿੱਚ […]

By 1 min read
BREAKING