August 6, 2026
#ਪੰਜਾਬ

ਬਠਿੰਡਾ ‘ਚ ਲਗਾਏ ਰੁਜ਼ਗਾਰ ਮੇਲਿਆਂ ਦੌਰਾਨ 4709 ਬੇਰੁਜ਼ਗਾਰ ਨੌਜਵਾਨਾਂ ਦੀ ਰੁਜ਼ਗਾਰ ਲਈ ਹੋਈ ਚੋਣ

ਬਠਿੰਡਾ – ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ‘ਚ ਬਹੁਤ ਵੱਡਾ ਹੁੰਗਾਰਾ ਮਿਲਿਆ ਹੈ।