Skip to content

ਪੰਜਾਬ

ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਨੇ ਮੁਹਾਲੀ ਵਿਖੇ ਐਨ.ਟੀ.ਪੀ.ਸੀ. ਵੱਲੋਂ ਬੀ.ਓ.ਓ.ਦੇ ਆਧਾਰ ‘ਤੇ ਕੂੜੇ ਤੋਂ 7 ਮੈਗਾਵਾਟ ਦਾ ਬਿਜਲੀ ਪ੍ਰਾਜੈਕਟ ਲਗਾਉਣ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ – ਕੂੜੇ ਤੋਂ ਸਾਫ ਤੇ ਕਿਫਾਇਤੀ ਬਿਜਲੀ ਪੈਦਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ […]

By 1 min read
ਪੰਜਾਬ

ਸ੍ਰੀ ਨਨਕਾਣਾ ਸਾਹਿਬ ‘ਤੇ ਹਮਲੇ ਵਿਰੁੱਧ ਮਹਾਰਾਣੀ ਪਰਨੀਤ ਕੌਰ ਦੀ ਅਗਵਾਈ ਹੇਠ ਪਟਿਆਲਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ

ਪਟਿਆਲਾ – ਪਾਕਿਸਤਾਨ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਿਛਲੇ ਦਿਨੀ ਵਾਪਰੀ ਮੰਦਭਾਗੀ […]

By 1 min read
ਪੰਜਾਬ

ਅਮਰੀਕਾ-ਇਰਾਨ ਵਿਚਾਲੇ ਵਧਦੇ ਤਣਾਅ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕਿਹਾ

”ਉਡੀਕ ਤੇ ਵੇਖਣ ਦਾ ਸਮਾਂ ਨਹੀਂ ਹੈ, ਖਾੜੀ ਦੇਸ਼ਾਂ ਵਿੱਚ ਭਾਰਤੀਆਂ ਦੀ ਸੁਰੱਖਿਆ ਲਈ ਤੁਰੰਤ ਕਦਮ ਚੁੱਕੋ” ਚੰਡੀਗੜ – ਅਮਰੀਕਾ ਤੇ ਇਰਾਨ ਵਿਚਾਲੇ […]

By 1 min read
ਪੰਜਾਬ

ਆਰੀਅਨਜ਼ ਗਰੁੱਪ ਨੇ 14ਵੇਂ ਬੈਚ ਦੇ ਲਈ ਸਕਾਲਰਸ਼ਿਪਾਂ ਦੀ ਘੌਸ਼ਣਾ ਕੀਤੀ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੂਰਾ, ਨੇੜੇ ਚੰਡੀਗੜ ਨੇ ਬੈਚ 2020-21 ਦੇ 14ਵੇਂ ਅਕਾਦਮਿਕ ਸੈਸ਼ਨ ਦੇ ਲਈ 100 ਵੱਖ-ਵੱਖ ਸਕਾਲਰਸ਼ਿਪ ਸਕੀਮਾਂ ਦੀ […]

By 1 min read
ਪੰਜਾਬ

ਮੱਧ ਪ੍ਰਦੇਸ਼ ਵਿਚ ਸਿੱਖਾਂ ਦੇ ਘਰ ਢਾਹੁਣ ਸਬੰਧੀ ਸਰਕਾਰ ਵੱਲੋਂ ਜਾਂਚ ਕਮੇਟੀ ਗਠਿਤ –ਭਾਈ ਗਰੇਵਾਲ

ਅੰਮ੍ਰਿਤਸਰ -ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਮੱਧ ਪ੍ਰਦੇਸ਼ ਅੰਦਰ ਸਿੱਖ ਪਰਵਿਾਰਾਂ ਨੂੰ ਉਜਾੜਨ ਦੇ ਮਾਮਲੇ ਦੀ ਸੂਬਾ ਸਰਕਾਰ ਵੱਲੋਂ ਜਾਂਚ ਦੇ ਅਦੇਸ਼ ਦੇ […]

By 1 min read
ਪੰਜਾਬ

ਪਾਕਿਸਤਾਨ ਅੰਦਰ ਸਿੱਖ ਨੌਜਵਾਨ ਦੀ ਹੱਤਿਆ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਸਿੱਖ ਨੌਜਵਾਨ ਦੀ ਹੱਤਿਆ ਦੀ ਸਖਤ ਸ਼ਬਦਾਂ ਵਿਚ […]

By 1 min read
ਪੰਜਾਬ

ਉਦਯੋਗਾਂ ਦੀ ਤਰੱਕੀ ਬੇਰੋਜ਼ਗਾਰੀ ਦੀ ਸਮੱਸਿਆ ਦਾ ਹੱਲ: ਪਰਨੀਤ ਕੌਰ

ਪੰਜਾਬ ਨੇ ਦੇਸ਼ ਦੀ ਸਰਬੋਤਮ ਉਦਯੋਗਿਕ ਤੇ ਵਪਾਰ ਨੀਤੀ ਲਾਗੂ ਕੀਤੀ: ਸੁੰਦਰ ਸ਼ਾਮ ਅਰੋੜਾ ਚੰਡੀਗੜ – ”ਪੰਜਾਬ ‘ਚ ਉਦਯੋਗਾਂ ਦੀ ਤਰੱਕੀ ਨਾਲ ਬੇਰੋਜ਼ਗਾਰੀ […]

By 1 min read
ਪੰਜਾਬ

ਧਰਨਿਆਂ ਦੀ ਰਾਜਨੀਤੀ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਘੇਰਿਆ

‘‘ਅਜਿਹੇ ਸਿਆਸੀ ਸਟੰਟ ਤੁਹਾਨੂੰ ਆਪਣੇ ਮਾੜੇ ਕੰਮਾਂ ਦੇ ਰਿਕਾਰਡ ਨੂੰ ਲੁਕਾਉਣ ’ਚ ਮੱਦਦ ਨਹੀਂ ਕਰ ਸਕਦੇ’’ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ […]

By 1 min read
ਪੰਜਾਬ

ਪੰਜਾਬ ਸਰਕਾਰ ਵੱਲੋਂ ਗ਼ਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਬੁੱਤ ਸਥਾਪਤ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਗ਼ਦਰ ਪਾਰਟੀ ਦੇ ਬਾਨੀ ਬਾਬਾ […]

By 1 min read
ਪੰਜਾਬ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ਸਾਹਮਣੇ ਹੁੜਦੰਗ ਮੰਦਭਾਗਾ ਕਰਾਰ

ਕਿਹਾ ਪਾਕਿਸਤਾਨ ਮਸਲੇ ’ਤੇ ਦਖਲ ਦੇਣ ਵਾਲੇ ਕੈਪਟਨ ਮੱਧ ਪ੍ਰਦੇਸ਼ ’ਚ ਸਿੱਖਾਂ ਦੇ ਉਜਾੜੇ ਸਬੰਧੀ ਕਮਲਨਾਥ ਨਾਲ ਵੀ ਕਰਨ ਗੱਲ ਤਲਵੰਡੀ ਸਾਬੋ – […]

By 1 min read
ਪੰਜਾਬ

ਸੰਗਰੂਰ ਵਿਖੇ ਬਣੇਗਾ ਵੰਨ ਸਟਾਪ ਸੈਂਟਰ : ਘਨਸ਼ਿਆਮ ਥੋਰੀ

ਸੰਗਰੂਰ – ਔਰਤਾਂ ਨਾਲ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ, ਔਰਤਾਂ ਨੂੰ ਨਿਆਂ ਦਿਵਾਉਣ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ […]

By 1 min read
BREAKING