May 19, 2026
#ਖੇਡਾਂ

ਕੌਮਾਂਤਰੀ ਮੁੱਕੇਬਾਜ਼ ਸਿਮਰਨਜੀਤ ਕੌਰ ਦੀ ਮਾਂ ਨੂੰ 1.50 ਲੱਖ ਰੁਪਏ ਦਾ ਚੈੱਕ ਭੇਟ

ਸਿਮਰਜਨੀਤ ਨੇ 2018 ਵਿੱਚ ਨਵੀਂ ਦਿੱਲੀ ਵਿੱਚ ਵਿਸ਼ਵ ਕੱਪ ਵਿੱਚ ਜਿੱਤਿਆ ਸੀ ਕਾਂਸੀ ਦਾ ਤਮਗਾ ਚੰਡੀਗੜ – ਖਿਡਾਰੀਆਂ ਦੀ ਸਾਂਭ-ਸੰਭਾਲ