Skip to content

ਦੇਸ਼ ਦੁਨੀਆਂ

ਦੇਸ਼ ਦੁਨੀਆਂ

11 ਨੂੰ ਭਾਰਤ ਦੇ ਦੌਰੇ ਤੇ ਆਉਣਗੇ ਚੀਨ ਦੇ ਰਾਸ਼ਟਰਪਤੀ ਜਿਨਪਿੰਗ

ਬੀਜਿੰਗ – ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 11 ਅਕਤੂਬਰ ਨੂੰ ਭਾਰਤ ਆਉਣਗੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੂਜੀ ਵਾਰ ਗੈਰ ਰਸਮੀ ਸਿਖਰ […]

By 1 min read
ਦੇਸ਼ ਦੁਨੀਆਂ

ਜੇਮਸ ਪੀਬਲਸ, ਮਿਸ਼ੇਲ ਮੇਅਰ ਤੇ ਡਿਡਿਏਰ ਕਵੈਲੋਜ਼ ਨੂੰ ਮਿਲਿਆ ਭੌਤਕੀ ਦਾ ਨੋਬੇਲ ਪੁਰਸਕਾਰ

ਸਟੌਕਹੋਮ – ਭੌਤਕੀ ਦੇ ਖੇਤਰ ‘ਚ ਜ਼ਿਕਰਯੋਗ ਕਾਰਜ ਕਰਨ ਲਈ ਤਿੰਨ ਵਿਗਿਆਨੀਆਂ ਨੂੰ ਨੋਬੇਲ ਪੁਰਸਕਾਰ ਮਿਲਿਆ ਹੈ। ਵਿਸ਼ਵ ਦੇ ਇਸ ਵੱਕਾਰੀ ਪੁਰਸਕਾਰ ਨਾਲ […]

By 1 min read
ਦੇਸ਼ ਦੁਨੀਆਂ

ਹਿਲੇਰੀ ਨੂੰ 2020 ਦੀਆਂ ਰਾਸ਼ਟਰਪਤੀ ਚੋਣਾਂ ਲੱੜਣੀਆਂ ਚਾਹੀਦੀਆਂ – ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2016 ਦੀਆਂ ਰਾਸ਼ਟਰਪਤੀਆਂ ਚੋਣਾਂ ‘ਚ ਆਪਣੀ ਵਿਰੋਧੀ ਰਹੀ ਹਿਲੇਰੀ ਕਲਿੰਟਨ ‘ਤੇ ਮੰਗਲਵਾਰ ਨੂੰ ਨਿਸ਼ਾਨਾ ਵਿੰਨ੍ਹਦੇ ਹੋਏ ਆਖਿਆ ਕਿ […]

By 1 min read
ਦੇਸ਼ ਦੁਨੀਆਂ

ਅਮਰੀਕਾ ਨੇ ਚੀਨ ਦੀਆਂ 28 ਸੰਸਥਾਵਾਂ ਨੂੰ ਕਾਲੀ ਸੂਚੀ ਚ ਪਾਇਆ

ਅਮਰੀਕੀ ਵਣਜ ਮੰਤਰਾਲੇ ਨੇ ਚੀਨ ਦੇ ਅਸ਼ਾਂਤ ਸ਼ਿਨਜਿਆਂਗ ਖੇਤਰ ‘ਚ ਉਈਗਰ ਮੁਸਲਮਾਨਾਂ ਅਤੇ ਹੋਰ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਣ ਅਤੇ ਉਨ੍ਹਾਂ ਨਾਲ ਦੁਰਵਿਵਹਾਰ […]

By 1 min read
ਦੇਸ਼ ਦੁਨੀਆਂ

ਤੁਰਕੀ, ਕੁਰਦ ਸਥਿਤੀ ਨਾਲ ਖੁਦ ਨਜਿੱਠੇ ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੀਰੀਆ ਨਾਲ ਲੱਗਦੀ ਤੁਰਕੀ ਦੀ ਸਰਹੱਦ ਤੋਂ ਅਮਰੀਕੀ ਫੌਜੀਆਂ ਨੂੰ ਹਟਾਉਣ ਦੇ ਫੈਸਲੇ ਨੂੰ ਸਹੀ ਠਹਿਰਾਉਂਦੇ ਹੋਏ ਸੋਮਵਾਰ […]

By 1 min read
ਦੇਸ਼ ਦੁਨੀਆਂ

ਆਜ਼ਾਦੀ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਬ੍ਰਿਟੇਨ ਖਿਲਾਫ ਰੋਸ ਪ੍ਰਦਰਸ਼ਨ

ਲੰਡਨ – ਬ੍ਰਿਟੇਨ ਤੋਂ ਸਕਾਟਲੈਂਡ ਦੀ ਆਜ਼ਾਦੀ ਦੀ ਮੰਗ ਨਾਲ ਹਜ਼ਾਰਾਂ ਸਮਰਥਕ ਇੱਥੇ ਸੜਕਾਂ ਤੇ ਉੱਤਰ ਆਏ| ਜਾਣਕਾਰੀ ਮੁਤਾਬਕ ਸਕਾਟਲੈਂਡ ਦੀ ਰਾਜਧਾਨੀ ਐਡਿਨਬਰਗ […]

By 1 min read
ਦੇਸ਼ ਦੁਨੀਆਂ

ਟਰੰਪ ਖ਼ਿਲਾਫ਼ ਮਹਾਂਦੋਸ਼ ਸਬੰਧੀ ਜਾਂਚ ’ਚ ਕਾਨੂੰਨ ਦਾ ਪਾਲਣ ਕਰਾਂਗੇ: ਪੌਂਪੀਓ

ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਕਿਹਾ ਹੈ ਕਿ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ ਮਹਾਂਦੋਸ਼ ਸਬੰਧੀ ਜਾਂਚ ਲਈ ਵਿਦੇਸ਼ ਵਿਭਾਗ ਕਾਨੂੰਨ ਦੀ ਪਾਲਣਾ ਕਰੇਗਾ। […]

By 1 min read
ਦੇਸ਼ ਦੁਨੀਆਂ

ਮਕਬੂਜ਼ਾ ਕਸ਼ਮੀਰ ਵਾਸੀ ਕੰਟਰੋਲ ਰੇਖਾ ਪਾਰ ਨਾ ਕਰਨ: ਇਮਰਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਮਕਬੂਜ਼ਾ ਕਸ਼ਮੀਰ ਦੇ ਲੋਕਾਂ ਨੂੰ ਖ਼ਬਰਦਾਰ ਕਰਦਿਆਂ ਕਿਹਾ ਹੈ ਕਿ ਉਹ ਕਸ਼ਮੀਰੀ ਲੋਕਾਂ ਨੂੰ ਮਾਨਵੀ ਸਹਾਇਤਾ […]

By 1 min read
ਦੇਸ਼ ਦੁਨੀਆਂ

ਲੋਧੀ ਨੂੰ ਹਟਾਇਆ ਨਹੀਂ ਸਗੋਂ ਕਾਰਜਕਾਲ ਪੂਰਾ ਹੋਇਆ ਸੀ: ਪਾਕਿ

ਇਸਲਾਮਾਬਾਦ – ਪਾਕਿਸਤਾਨ ਨੇ ਕਿਹਾ ਹੈ ਕਿ ਮਲੀਹਾ ਲੋਧੀ ਨੂੰ ਹਟਾਇਆ ਨਹੀਂ ਗਿਆ ਸੀ ਸਗੋਂ ਉਨ੍ਹਾਂ ਦਾ ਕਾਰਜਕਾਲ ਪੂਰਾ ਹੋ ਜਾਣ ’ਤੇ ਸੰਯੁਕਤ […]

By 1 min read
ਦੇਸ਼ ਦੁਨੀਆਂ

ਭਾਰਤੀ ਮੂਲ ਦੇ ਸੰਸਦ ਮੈਂਬਰ ਦੇ ਪ੍ਰੋਗਰਾਮ ਚ ਵਿਰੋਧ ਪ੍ਰਦਰਸ਼ਨ

ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ਵਲੋਂ ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਨ ਮਨਾਉਣ ਲਈ ਇਸ ਹਫਤੇ ਆਯੋਜਿਤ ਇਕ ਬੈਠਕ ‘ਚ ਹੋਏ ਵਿਰੋਧ ਪ੍ਰਦਰਸ਼ਨ […]

By 1 min read
ਦੇਸ਼ ਦੁਨੀਆਂ

ਸੰਦੀਪ ਧਾਲੀਵਾਲ ਨੂੰ ਅਮਰੀਕਾ ਵਿੱਚ 21 ਬੰਦੂਕਾਂ ਦੀ ਸਲਾਮੀ

ਵਾਸ਼ਿੰਗਟਨ – ਅਮਰੀਕਾ ਵਿੱਚ ਪਿਛਲੇ ਹਫਤੇ ਡਿਊਟੀ ਦੌਰਾਨ ਮਾਰੇ ਗਏ ਸਿੱਖ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਅੰਤਿਮ ਸੰਸਕਾਰ ਵਿੱਚ ਹਜ਼ਾਰਾਂ ਦੀ ਗਿਣਤੀ […]

By 1 min read
BREAKING