ਨਿੱਜੀ ਰੰਜਸ਼ ਕਾਰਨ ਪ੍ਰਵਾਸੀ ਨੌਜਵਾਨ ਨੇ ਕੀਤਾ ਸੀ ਪੱਤਰਕਾਰ ਕੇ ਜੇ ਸਿੰਘ ਅਤੇ ਉਸ ਦੀ ਮਾਤਾ ਦਾ
ਪੱਤਰਕਾਰ ਨੇ ਪਾਰਕ ਵਿਚ ਬੈਠੇ ਨੂੰ ਮਾਰੀਆਂ ਸੀ ਚਪੇੜਾਂ ਐੱਸਏਐੱਸ ਨਗਰ : ਮੋਹਾਲੀ ਪੁਲਿਸ ਨੇ ਮੋਹਾਲੀ ਦੇ ਫੇਜ਼ 3ਬੀ2 ਵਿਚ ਕਤਲ ਕੀਤੇ ਗਏ ਪੱਤਰਕਾਰ ਕੇਜੇ ਸਿੰਘ ਅਤੇ ਉਸਦੀ 90 ਸਾਲਾ ਮਾਤਾ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ| ਇਸ ਮਾਮਲੇ ਵਿਚ ਪੁਲਿਸ ਦਾ ਕਹਿਣਾ ਹੈ ਕਿ ਪਾਰਕ ਵਿਚ ਬੈਠੇ ਇਕ ਪ੍ਰਵਾਸੀ ਨੌਜਵਾਨ […]