May 7, 2026

ਕਿਸਾਨ ਖੁਦਕੁਸ਼ੀਆਂ ਰੋਕਣਾ ਸਾਡਾ ਸਭ ਦਾ ਫ਼ਰਜ਼ ਹੈ- ਡਾ. ਢਿੱਲੋਂ

ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਾਲ ਆਡੀਟੋਰੀਅਮ ਵਿੱਚ ਸਮੁੱਚੀ ਫੈਕਲਟੀ ਨੂੰ ਸੰਬੋਧਨ ਕਰਦਿਆਂ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨ ਸਾਡਾ ਪਹਿਲਾ ਸਰੋਕਾਰ ਹਨ ।ਉਹਨਾਂ ਸਮੁੱਚੀ ਫੈਕਲਟੀ ਨੂੰ ਕਿਸਾਨ ਖੁਦਕੁਸ਼ੀਆਂ ਦੇ ਵਰਤਾਰੇ ਨੂੰ ਰੋਕਣ ਲਈ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਬੋਲਦਿਆਂ ਡਾ. ਢਿੱਲੋਂ ਨੇ ਕਿਹਾ […]

ਸਿਖਲਾਈ ਲੈਣ ਵਾਲਿਆਂ ਨੂੰ ਵੰਡੇ ਗਏ ਸਰਟੀਫਿਕੇਟ

ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਬਾਗਬਾਨੀ ਸੁਪਰਵਾਈਜ਼ਰ ਸਿਖਲਾਈ ਕੋਰਸ ਲਗਾਉਣ ਵਾਲੇ 23 ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇਣ ਦੀ ਰਸਮ ਪਸਾਰ ਸਿੱਖਿਆ ਨਿਰਦੇਸ਼ਕ ਡਾ. ਅਸ਼ੋਕ ਕੁਮਾਰ ਨੇ ਨਿਭਾਈ ਅਤੇ ਉਹਨਾਂ ਨੇ ਨੌਜਵਾਨਾਂ ਨੂੰ ਦੇਸ਼ ਵਿੱਚ ਬਾਗਬਾਨੀ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਆ । ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਦੇ ਮੁਖੀ ਡਾ. ਐਚ ਐਸ ਗਰੇਵਾਲ ਅਤੇ […]

ਮਾਰਕਫੈਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ ਨੇ ‘ਸੋਹਣਾ ਆਮਲਾ’ ਅਤੇ ‘ਐਲੋ-ਵੇਰਾ ਜੂਸ’ ਨੂੰ ਮਾਰਕਿਟ ‘ਚ ਉਤਾਰਿਆ

ਚੰਡੀਗੜ੍ਹ – ਮਾਰਕਫੈਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ ਨੇ ਅੱਜ ਮਾਰਕਫੈਡ ਦੇ ਮੁੱਖ ਦਫਤਰ ਵਿਖੇ ‘ਸੋਹਣਾ ਆਮਲਾ’ ਅਤੇ ‘ਐਲੋ-ਵੇਰਾ ਜੂਸ’ ਲਾਂਚ ਕੀਤਾ। ਇਸ ਮੌਕੇ ਸਮਰਾ ਨੇ ਫੂਡ ਪ੍ਰਾਸੈਸਿੰਗ ਖੇਤਰ ਵਿਚ ਮਾਰਕਫੈਡ ਦੇ ਯੋਗਦਾਨ ਅਤੇ ਖਪਤਕਾਰਾਂ ਲਈ ਵੱਖ-ਵੱਖ ਤਰ੍ਹਾਂ ਦੇ ਨਵੇਂ ਉਤਪਾਦ ਮੁਹੱਈਆ ਕਰਾਉਣ ਦੀ ਸ਼ਲਾਘਾ ਕੀਤੀ।ਇਸ ਮੌਕੇ ਐਮ.ਡੀ. ਮਾਰਕਫੈਡ ਅਰਸ਼ਦੀਪ ਸਿੰਘ ਥਿੰਦ ਨੇ ਦੱਸਿਆ ਕਿ […]