ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਮੰਗ
ਐਸ ਏ ਐਸ ਨਗਰ, 4 ਅਕਤੂਬਰ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਇਕ ਵਫਦ ਨੇ ਮੀਤ ਪ੍ਰਧਾਨ ਪੰਜਾਬ ਸ੍ਰੀ ਮੇਅਰ ਸਿੰਘ ਥੇਹੜੀ ਦੀ ਅਗਵਾਈ ਵਿਚ ਮੁਹਾਲੀ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਇਕ ਮੰਗ ਪੱਤਰ ਦੇ ਕੇ ਕਿਸਾਨਾ ਦੇ ਮਸਲੇ ਤੁਰੰਤ ਹਲ ਕਰਨ ਦੀ ਮੰਗ ਕੀਤੀ| ਇਸ ਮੌਕੇ […]




