May 7, 2026

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ‘ਤੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 4 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਕਰੁਣਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ ਪੰਜਾਬ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ| ਆਪਣੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਜਿਨ੍ਹਾਂ ਨੇ ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ […]

ਪੰਜਾਬ ਸਰਕਾਰ ਨੇ ਚਿੰਤਪੁਰਨੀ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੂੰ ਸ਼ਿਫਟ ਕਰਨ ਦਾ ਮਸਲਾ ਭਾਰਤੀ ਮੈਡੀਕਲ ਕੌਂਸਲ ਕੋਲ ਉਠਾਇਆ

ਕੌਂਸਲ ਵੱਲੋਂ ਹਾਂ-ਪੱਖੀ ਹੁੰਗਾਰਾ, ਪ੍ਰਕਿਰਿਆ ਛੇਤੀ ਸ਼ੁਰੂ ਹੋਣ ਦੀ ਉਮੀਦ- ਬ੍ਰਹਮ ਮਹਿੰਦਰਾ ਚੰਡੀਗੜ੍ਹ, 4 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਕਾਰਵਾਈਆਂ ਕਰਦਿਆਂ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਮੈਡੀਕਲ ਕੌਂਸਲ ਆਫ ਇੰਡੀਆ (ਐਮ.ਸੀ.ਆਈ.) ਦੇ ਅਧਿਕਾਰੀਆਂ ਨੂੰ ਮਿਲ ਕੇ ਚਿੰਤਪੁਰਨੀ ਮੈਡੀਕਲ ਕਾਲਜ, ਪਠਾਨਕੋਟ ਦੇ ਵਿਦਿਆਰਥੀਆਂ ਨੂੰ ਦੂਜੇ ਮੈਡੀਕਲ ਕਾਲਜਾਂ ਵਿੱਚ ਸ਼ਿਫਟ […]

ਵੰਡਰਲੈਂਡ ਜਲੰਧਰ ਵਿਖੇ ‘ਲਾਇਵ-ਇਨ ਕੰਸਰਟ’ ਨੇ ਝੂਮਣ ਲਾਏ ਦਰਸ਼ਕ

ਰਣਜੀਤ ਬਾਵਾ, ਬੀਨੂੰ ਢਿਲੋਂ, ਕਰਮਜੀਤ ਅਨਮੋਲ ਨੇ ਮੋਹ ਲਿਆ ਸਰੋਤਿਆਂ ਦਾ ਮਨ ਜਲੰਧਰ – ਵੰਡਰਲੈਂਡ ਅਤੇ ਸੁੱਖ ਸਾਗਰ ਇੰਟਰਟੇਨਰਜ਼ ਵੱਲੋਂ ਵੰਡਰਲੈਂਡ ਜਲੰਧਰ ਵਿਖੇ ਰਣਜੀਤ ਬਾਵਾ ਦਾ ਲਾਇਵ ਸ਼ੋਅ ਆਯੋਜਿਤ ਕੀਤਾ ਗਿਆ। ਪੰਜਾਬੀ ਲੋਕ ਗਾਇਕੀ ਦੇ ਉਘੇ ਸਿਤਾਰੇ, ‘ਜੱਟ ਦੀ ਅਕਲ’, ‘ਮਿਟੀ ਦਾ ਬਾਵਾ’, ‘ਟਰਕਾਂ ਵਾਲੇ’, ‘ਸ਼ੇਰ ਮਾਰਨਾ’ ਵਰਗੇ ਮਸ਼ਹੂਰ ਗੀਤਾਂ ਵਾਲੇ ਰਣਜੀਤ ਬਾਵਾ ਨੇ ਦਰਸ਼ਕਾਂ […]