May 1, 2026

85 ਸਾਲਾ ਕੈਪਟਨ ਸਿੱਧੂ ਨੇ ਚੀਨ ਵਿੱਚ ਵਧਾਇਆ ਦੇਸ਼ ਦਾ ਮਾਣ

ਐੱਸ.ਏ.ਐੱਸ.ਨਗਰ(ਮੁਹਾਲੀ) – ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚੋਂ ਸੇਵਾਮੁਕਤ ਹੋਏ 85 ਸਾਲਾ ਕੈਪਟਨ ਜੀ.ਐਸ. ਸਿੱਧੂ ਨੇ ਸ਼ਾਟ-ਪੁੱਟ ਅਤੇ ਹੈਮਰ ਥਰੋ ਵਿੱਚ ਦੋ ਨਵੇਂ ਏਸ਼ੀਆ ਰਿਕਾਰਡ ਬਣਾ ਕੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਨੇ ਚੀਨ ਦੇ ਰਗਾਉ ਵਿਖੇ 20 ਸਤੰਬਰ ਤੋਂ 28 ਸਤੰਬਰ ਤੱਕ ਏਸ਼ੀਅਨ ਮਾਸਟਰਜ਼ ਐਥਲੈਟਿਕ ਚੈਪੀਅਨਸ਼ਿਪ ਦੌਰਾਨ ਇਹ ਕੀਰਤੀਮਾਨ ਸਥਾਪਿਤ ਕੀਤੇ ਹਨ। […]

ਗੁਰੂ ਅਰਜਨ ਦੇਵ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ੁਰੂ

ਤਰਨ ਤਾਰਨ – ਅੰਡਰ-17 (ਲੜਕੇ ਅਤੇ ਲੜਕੀਆਂ) ਦੇ ਕਰਵਾਏ ਜਾ ਰਹੇ ਦੋ-ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿੱਚ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਤਪਾਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਹੋਏ| ਇਨ੍ਹਾਂ ਖੇਡ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ […]

ਗੁਜਰਾਤ ਨੇ 42-22 ਨਾਲ ਦਿੱਲੀ ਨੂੰ ਹਰਾਇਆ

ਚੇਨਈ — ਗੁਜਰਾਤ ਫਾਰਚਿਊਨਜ਼ ਜਾਇੰਟਸ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰਖਦੇ ਹੋਏ ਮੰਗਲਵਾਰ ਨੂੰ ਅੰਤਰ ਜ਼ੋਨ ਮੁਕਾਬਲੇ ‘ਚ ਦਿੱਲੀ ਦਬੰਗ ਨੂੰ 42-22 ਨਾਲ ਹਰਾਉਂਦੇ ਹੋਏ ਵੀਵੋ ਪ੍ਰੋ ਕਬੱਡੀ ਲੀਗ ਦੇ ਪੰਜਵੇਂ ਸੈਸ਼ਨ ‘ਚ ਆਪਣੀ 11ਵੀਂ ਜਿੱਤ ਦਰਜ ਕੀਤੀ। ਇੱਥੇ ਜਵਾਹਰ ਲਾਲ ਨਹਿਰੂ ਇੰਡੋਰ ਸਟੇਡੀਅਮ ‘ਚ ਹੋਏ ਇਸ ਮੁਕਾਬਲੇ ‘ਚ ਗੁਜਰਾਤ ਦੀ ਟੀਮ ਨੇ ਪਹਿਲੇ ਹਾਫ […]