May 26, 2026

ਪੈਟਰੋਲ ਅਤੇ ਡੀਜ਼ਲ ਅੱਜ ਰਾਤ ਤੋਂ ਦੋ ਰੁਪਏ ਸਸਤਾ

ਨਵੀਂ ਦਿੱਲੀ, 3 ਅਕਤੂਬਰ, 2017 : ਪੈਟਰੋਲ-ਡੀਜਲ ਮੰਗਲਵਾਰ ਰਾਤ ਨੂੰ 2 ਰੁਪਏ ਪ੍ਰਤੀ ਲੀਟਰ ਸਸਤਾ ਹੋਵੇਗਾ। ਸਰਕਾਰ ਨੇ ਪੈਟਰੋਲ-ਡੀਜਲ ‘ਤੇ ਬੇਸਿਕ ਐਕਸਾਇੰਜ਼ ਡਿਊਟੀ ਘਟਾ ਦਿੱਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਡਿੱਗਦੀਆਂ ਕੀਮਤਾਂ ਨੂੰ ਆਧਾਰ ਬਣਾ ਕੇ ਵਿੱਤੀ ਮੰਤਰਾਲੇ ਨੇ 2015 ‘ਚ ਹੀ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ‘ਤੇ ਉਤਪਾਦ ਫੀਸ ਬਣਾ ਦਿੱਤੀ ਹੈ। […]

ਕੈਪਟਨ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਕਿਸਾਨਾਂ ਲਈ ਕੀਤੀ ਮੁਆਵਜ਼ੇ ਦੀ ਮੰਗ

ਨਵੀਂ ਦਿੱਲੀ, 3 ਅਕਤੂਬਰ, 2017 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੂੰ ਮਿਲ ਕੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਪਰਾਲੀ ਸਾੜਨ ਦੇ ਚੱਲ ਰਹੇ ਅਮਲ ਕਾਰਨ ਵਾਤਾਵਰਨ ‘ਤੇ ਪੈ ਰਹੇ ਖਤਰਨਾਕ ਪ੍ਰਭਾਵ ‘ਤੇ ਡੂੰਘੀ ਚਿੰਤਾ ਪ੍ਰਗਟ […]

ਕੈਪਟਨ ਨੇ ਜੇਤਲੀ ਕੋਲ ਚੁੱਕਿਆ ਹੱਦ ਕਰਜ਼ਾ ਸੀਮਾ ਵਧਾਉਣ ਦਾ ਮੁੱਦਾ – ਜੀ.ਐਸ.ਟੀ. ਲਈ ਦੋ ਸਲੈਬ ਬਣਾਉਣ ਦੀ ਵੀ ਰੱਖੀ ਮੰਗ

ਨਵੀਂ ਦਿੱਲੀ, 3 ਅਕਤੂਬਰ, 2017 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਸੋਮਵਾਰ ਦੇਰ ਰਾਤ ਇਕ ਮੀਟਿੰਗ ਕਰਕੇ ਸੂਬੇ ਦੀ ਹੱਦ ਕਰਜ਼ਾ ਸੀਮਾ ਵਧਾਉਣ ਲਈ ਆਗਿਆ ਦਿੱਤੇ ਜਾਣ ਲਈ ਜ਼ੋਰ ਪਾਇਆ ਹੈ ਤਾਂ ਜੋ ਕਿਸਾਨਾਂ ਦੇ ਦੋ ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ ਕਰਨ ਲਈ ਲੋੜੀਂਦੇ 9500 […]