May 7, 2026

ਹਨੀਪ੍ਰੀਤ ਗ੍ਰਿਫਤਾਰ, ਅਦਾਲਤ ਵਿੱਚ ਪੇਸ਼ੀ ਅੱਜ

ਚੰਡੀਗੜ੍ਹ ਬਲਾਤਕਰ ਮਾਮਲੇ ਵਿੱਚ ਰੋਹਤਕ ਜੇਲ੍ਹ ਵਿੱਚ ਸਜਾ ਭੁਗਤ ਰਹੇ ਸੌਦਾ ਸਾਧ ਦੀ ਕਥਿਤ ਪੁੱਤਰੀ ਹਨੀਪ੍ਰੀਤ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ। ਪਿਛਲੇ 38 ਦਿਨਾਂ ਤੋਂ ਪੁਲਿਸ ਨਾਲ ਲੁਕਾਛਿਪੀ ਦੀ ਖੇਡ ਖੇਡ ਰਹੀ ਹਨੀਪ੍ਰੀਤ ਨੂੰ ਪਹਿਲਾਂ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਬਾਰੇ ਦਾਅਵਾ ਕੀਤਾ ਜਾ ਰਿਹਾ ਸੀ। ਬਾਅਦ ਵਿੱਚ ਹਰਿਆਣਾ ਪੁਲਿਸ ਨੇ ਸਪੱਸ਼ਟ ਕੀਤਾ ਕਿ ਪੰਜਾਬ […]

ਹਮਲੇ ਤੋਂ ਬਾਅਦ ਗ੍ਰਹਿਮੰਤਰੀ ਨੇ ਬੁਲਾਈ ਉਚ ਪੱਧਰੀ ਬੈਠਕ

ਸ਼੍ਰੀਨਗਰ – ਬੀ. ਐਸ. ਐੈਫ ਕੈਂਪ ’ਤੇ ਹੋਏ ਅਤਵਾਦੀ ਹਮਲੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਉਚ ਪਧਰੀ ਬੈਠਕ ਬੁਲਾਈ।ਉਨ੍ਹਾਂ ਵੱਲੋਂ ਬੈਠਕ ਵਿੱਚ ਸੀਆਰਪੀਐਫ ਤੇ ਬੀਐਸਐਫ ਦੇ ਮੁਖੀਆਂ ਨਾਲ ਗੱਲਬਾਤ ਕੀਤੀ ਅਤੇ ਸਥਿਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ, ਜਿਸ ਤੋਂ ਬਾਅਦ ਨੇੜੇ-ਤੇੜੇ ਦੇ ਸਕੂਲਾਂ ਨੂੰ ਨਾ ਬੰਦ ਕਰਨ ਦਾ ਫੈਸਲਾ ਲਿਆ ਗਿਆ।  

ਸੁੱਚਾ ਸਿੰਘ ਲੰਗਾਹ ਵਿਰੁੱਧ ਅਜਨਾਲਾ ਵਿਖੇ ਪੁਤਲਾ ਫੂਕ ਕੀਤੀ ਨਾਅਰੇਬਾਜੀ

ਅੱਜ ਸਥਾਨਕ ਸ਼ਹਿਰ ਵਿਖੇ ਸਿੱਖ ਜਥੇਬੰਦੀਆਂ ਦੇ ਇਕੱਠ ਦੌਰਾਨ ਦਸ਼ਮੇਸ਼ ਸਹਾਰਾ ਵੈਲਫੇਅਰ ਕਲੱਬ ਦੇ ਪ੍ਰਧਾਨ ਕਾਬਲ ਸਿੰਘ ਸ਼ਾਹਪੁਰ ਅਤੇ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਦੇ ਸ੍ਰਪਰਸਤ ਅਮਰਜੀਤ ਸਿੰਘ ਬਾਜਵਾ ਦੀ ਅਗਵਾਈ ਵਿਚ ਸੰਗਤਾਂ ਵੱਲੋ ਸਿੱਖ ਰਹਿਤ ਮਰਿਯਾਦਾ ਦੇ ਉਲਟ ਸਿੱਖੀ ਸਿਧਾਂਤਾ ਦਾ ਘਾਣ ਕਰਨ ਵਾਲੇ ਸ਼੍ਰੌਮਣੀ ਅਕਾਲੀ ਦਲ ਬਾਦਲ ਦ ਕੌਰ ਕਮੇਟੀ ਦੇ ਮੈਬਰ ਅਤੇ […]